17-May-2022 ਚੰਡੀਗੜ੍ਹ ਸਮਾਜਿਕ ਸੁਰੱਖਿਆ ਮੰਤਰੀ ਨੇ ਤਰਸ ਦੇ ਆਧਾਰ ’ਤੇ ਨੌਕਰੀ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
16-Sep-2021 ਚੰਡੀਗੜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਗਏ ਕਈ ਉਪਰਾਲੇ : ਅਰੁਣਾ ਚੌਧਰੀ
21-Jul-2021 ਚੰਡੀਗੜ੍ਹ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ : ਅਰੁਨਾ ਚੌਧਰੀ
18-Jun-2021 ਐਸ.ਏ.ਐਸ. ਨਗਰ ਛੇ ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ ਵਿੱਚ ਮਿਲੇਗੀ ਮਾਰਕਫੈੱਡ ਵੱਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
04-Jun-2021 ਚੰਡੀਗੜ੍ਹ ਕੋਵਿਡ ਮਹਾਂਮਾਰੀ ਕਾਰਨ ਮਾਰਚ 2020 ਤੋਂ ਮਈ 2021 ਤੱਕ ਬੇਸਹਾਰਾ ਹੋਏ ਕੁੱਲ 23 ਬੱਚਿਆਂ ਨੂੰ ਢੁਕਵੀਆਂ ਸਰਕਾਰੀ ਸਕੀਮਾਂ ਦੇ ਲਾਭ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ
30-May-2021 ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ ‘ਉਡਾਣ ਯੋਜਨਾ’ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀ ਨਾਮਜ਼ਦ
28-May-2021 ਚੰਡੀਗੜ੍ਹ ਅਰੁਨਾ ਚੌਧਰੀ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਤੇ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ‘‘ਉਡਾਣ ਯੋਜਨਾ" ਦੀ ਸ਼ੁਰੂਆਤ
25-Mar-2021 ਚੰਡੀਗੜ੍ਹ ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
24-Mar-2021 ਚੰਡੀਗੜ੍ਹ ਅਰੁਨਾ ਚੌਧਰੀ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਦਿਵਿਆਂਗਜਨਾਂ ਤੇ ਸੰਸਥਾਵਾਂ ਦਾ ਸਟੇਟ ਐਵਾਰਡ 2020-21 ਨਾਲ ਸਨਮਾਨ
27-Feb-2021 ਸ੍ਰੀ ਖੁਰਾਲਗੜ੍ਹ ਸਾਹਿਬ (ਹੁਸ਼ਿਆਰਪੁਰ) ਸ੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਲਈ ਜਲਦ ਜਾਰੀ ਹੋਣਗੇ ਲੋੜੀਂਦੇ ਫੰਡ : ਅਰੁਨਾ ਚੌਧਰੀ
16-Jan-2021 ਦੀਨਾਨਗਰ (ਗੁਰਦਾਸਪੁਰ) ਸੂਬਾ ਸਰਕਾਰ ਵਲੋਂ ਬੇਟੀ ਨੂੰ ਬਚਾਉਣ ਤੇ ਪੜ੍ਹਾਉਣ ਦੇ ਨਾਲ-ਨਾਲ ਉਸਨੂੰ ਆਰਥਿਕ ਪੱਧਰ ਤੇ ਉੱਚਾ ਚੁੱਕਣ ਲਈ ਕੀਤੇ ਵਿਸ਼ੇਸ ਉਪਰਾਲੇ-ਅਰੁਣਾ ਚੋਧਰੀ
09-Jan-2021 ਚੰਡੀਗੜ੍ਹ ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ, 2019-20 ਵਿੱਚ ਇਕ ਹਜ਼ਾਰ ਲੜਕਿਆਂ ਪਿੱਛੇ ਲੜਕੀਆਂ ਦੀ ਦਰ 920 ਹੋਈ : ਅਰੁਨਾ ਚੌਧਰੀ
22-Dec-2020 ਨਵਾਂਸ਼ਹਿਰ/ਬਲਾਚੌਰ ਪੰਜਾਬ ਦਾ ਭਵਿੱਖ ਤਬਾਹ ਕਰਨ ’ਤੇ ਤੁਲੀਆਂ ਕੇਂਦਰ ਦੀਆਂ ਕਿਸਾਨ ਮਾਰੂ ਨੀਤੀਆਂ : ਅਰੁਨਾ ਚੌਧਰੀ
18-Dec-2020 ਗੁਰਦਾਸਪੁਰ ਕੈਪਟਨ ਸਰਕਾਰ ਨੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਪੂਰਾ : ਅਰੁਣਾ ਚੋਧਰੀ
24-Nov-2020 ਚੰਡੀਗੜ ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨਿਯੁਕਤੀ ਸਬੰਧੀ ਸ਼ਰਤਾਂ ਵਿੱਚ ਛੋਟ: ਅਰੁਨਾ ਚੌਧਰੀ
11-Nov-2020 ਚੰਡੀਗੜ ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ