13-May-2026 ਪਟਿਆਲਾ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ
13-Sep-2025 ਲੁਧਿਆਣਾ PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ
23-May-2025 ਅੰਮ੍ਰਿਤਸਰ ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ
16-May-2025 ਪਟਿਆਲਾ ਪੀਐਸਪੀਸੀਐਲ ਨੇ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਬਿਜਲੀ ਸੇਵਾਵਾਂ ਨੂੰ ਵਧਾਉਣ ਲਈ 15 ਸਕਾਈ ਲਿਫਟ ਵਾਹਨਾਂ ਨੂੰ ਦਿਖਾਈ ਹਰੀ ਝੰਡੀ
22-Apr-2025 ਪਟਿਆਲਾ ਹਰਭਜਨ ਸਿੰਘ ਈਟੀਓ ਨੇ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੀਐਸਪੀਸੀਐਲ ਸਪੋਰਟਸ ਕੋਟਾ ਭਰਤੀ ਅਤੇ ਤਰੱਕੀ ਨੀਤੀ ਦਾ ਐਲਾਨ ਕੀਤਾ
19-Apr-2025 ਚੰਡੀਗੜ੍ਹ ਪੀਐਸਪੀਸੀਐਲ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ : ਹਰਭਜਨ ਸਿੰਘ ਈਟੀਓ
26-Jan-2025 ਪਟਿਆਲਾ 76ਵੇਂ ਗਣਤੰਤਰ ਦਿਵਸ 'ਤੇ ਪੀਐਸਪੀਸੀਐਲ ਮੁੱਖ ਦਫਤਰ ਵਿਖੇ ਇੰਜੀਨੀਅਰ ਬਲਦੇਵ ਸਿੰਘ ਸਰਾਂ ਨੇ ਰਾਸ਼ਟਰੀ ਝੰਡਾ ਲਹਿਰਾਇਆ
05-Dec-2024 ਪਟਿਆਲਾ ਜਸਬੀਰ ਸਿੰਘ ਸੁਰ ਸਿੰਘ ਵੱਲੋਂ ਅਣਅਧਿਕਾਰਤ ਨਿਯਮਤ ਕਾਲੋਨੀਆਂ ਲਈ ਬਿਜਲੀ ਕੁਨੈਕਸ਼ਨਾਂ ਬਾਰੇ ਨੋਟੀਫਿਕੇਸ਼ਨ ਦਾ ਸਵਾਗਤ
06-Nov-2024 ਲੁਧਿਆਣਾ ਪੀ.ਐਸ.ਪੀ.ਸੀ.ਐਲ. ਅਤੇ ਜੀ.ਐਨ.ਡੀ.ਈ.ਸੀ. ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਲਈ ਸਮਰੱਥਾ-ਨਿਰਮਾਣ ਪ੍ਰੋਗਰਾਮ ਦੇਣ ਲਈ ਐਮ.ਓ.ਯੂ. 'ਤੇ ਹਸਤਾਖਰ ਕੀਤੇ
19-Jun-2024 ਪਟਿਆਲਾ ਇੰਜ: ਰਤਨ ਕੁਮਾਰ ਮਿੱਤਲ ਸੰਭਾਲਿਆ ਚੀਫ ਇੰਜੀਨੀਅਰ ਆਈ.ਟੀ ( Information Technology) ਪਟਿਆਲਾ ਦਾ ਅਹੁਦਾ
15-Dec-2023 ਪਟਿਆਲਾ ਮਿਸਟਰ ਵਰਲਡ ਯੂਨੀਵਰਸ ਚੈਂਪੀਅਨਸ਼ਿਪ ਵਿੱਚ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਹਰਮੀਤ ਸਿੰਘ ਬੱਗਾ ਨੂੰ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਕੀਤਾ ਸਨਮਾਨਿਤ
07-Nov-2023 ਪਟਿਆਲਾ ਪੀਐਸਪੀਸੀਐਲ ਨੇ ਚੌਥੀ ਪੈਰਾ ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਜੂਨੀਅਰ ਖੇਡ ਅਧਿਕਾਰੀ ਰਾਜ ਕੁਮਾਰ ਨੂੰ ਸਨਮਾਨਿਤ ਕੀਤਾ
06-Oct-2023 ਪਟਿਆਲਾ ਪੀਐੱਸਪੀਸੀਐਲ ਦੇ ਡਾਇਰੈਕਟਰ (ਐਡਮਿਨ) ਜਸਬੀਰ ਸਿੰਘ ਸੁਰ ਸਿੰਘ ਨੇ ਅਪ੍ਰੈਂਟਿਸਸ਼ਿਪ ਯੂਨੀਅਨ ਦੇ ਨੁਮਾਇੰਦਿਆਂ ਨੂੰ ਮਿਲੇ, ਪਟਿਆਲਾ ਵਿੱਚ ਧਰਨਾ ਸਮਾਪਤ
21-Sep-2023 ਪਟਿਆਲਾ ਪਾਵਰਕਾਮ ਇੰਨਫੋਰਸਮੈਂਟ ਵਿੰਗ ਵਲੋਂ ਲੁਧਿਆਣਾ ਅਤੇ ਜਲੰਧਰ ਵੱਲੋਂ ਕੀਤੀਆਂ ਚੈਕਿੰਗਾਂ ਦੌਰਾਨ ਖਪਤਕਾਰਾਂ ਦੀ ਰੀਡਿੰਗ ਛੁਪਾਉਣ ਮਾਮਲਾ ਆਇਆ ਸਾਹਮਣੇ
06-Sep-2023 ਪਟਿਆਲਾ ਪੀਐਸਪੀਸੀਐਲ ਸਪੋਰਟਸ ਵਿੰਗ ਨੇ ਨੈਸ਼ਨਲ ਟੂਰਨਾਮੈਂਟ ਵਿੱਚ ਜਿੱਤ ਦਰਜ ਕੀਤੀ, ਡਾਇਰੈਕਟਰ ਐਡਮਿਨ ਨੇ ਟੀਮਾਂ ਨੂੰ ਕੀਤਾ ਸਨਮਾਨਿਤ
05-Sep-2022 ਚੰਡੀਗੜ੍ਹ ਬਿਜਲੀ ਖਪਤਕਾਰਾਂ ਦੀਆਂ ਸਿ਼ਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ ‘ਚ 103 ਨੋਡਲ ਸ਼ਿਕਾਇਤ ਕੇਂਦਰ ਸਥਾਪਤ : ਹਰਭਜਨ ਸਿੰਘ ਈ.ਟੀ.ਓ.
29-Jun-2022 ਚੰਡੀਗੜ੍ਹ ਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ; ਪਿਛਲੇ ਸਾਲ 3066 ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਪਛਾੜਿਆ
13-Jun-2022 ਚੰਡੀਗੜ੍ਹ ਭਗਵੰਤ ਮਾਨ ਨੇ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਨੂੰ ਦਿੱਤੇ ਨਿਰਦੇਸ਼