04-Jun-2026 ਚੰਡੀਗੜ੍ਹ/ਲੁਧਿਆਣਾ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ
03-Jun-2026 ਅੰਮ੍ਰਿਤਸਰ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ
02-Jun-2026 ਚੰਡੀਗੜ੍ਹ ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼
27-May-2026 ਅੰਮ੍ਰਿਤਸਰ ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ
24-May-2026 ਫਿਰੋਜ਼ਪੁਰ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ
21-May-2026 ਅੰਮ੍ਰਿਤਸਰ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ
19-May-2026 ਅੰਮ੍ਰਿਤਸਰ ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ ; ਦੋ ਹੈਂਡ ਗ੍ਰਨੇਡ ਬਰਾਮਦ
18-May-2026 ਲੁਧਿਆਣਾ ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ
15-May-2026 ਲੁਧਿਆਣਾ ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
13-May-2026 ਬਟਾਲਾ ਬਟਾਲਾ ਦੋਹਰਾ ਕਤਲ ਕਾਂਡ : ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ
13-May-2026 ਜਲੰਧਰ ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ - ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)
12-May-2026 ਮੋਹਾਲੀ ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ਆਈਸੀਸੀਸੀ
09-May-2026 ਬਰਨਾਲਾ/ਤਪਾ/ ਭਦੌੜ ਯੁੱਧ ਨਸ਼ਿਆਂ ਵਿਰੁੱਧ : ਪੁਲਿਸ ਵਲੋਂ 1 ਕਿਲੋ 3 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ
07-May-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ