02-May-2024 ਫਗਵਾੜਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
20-Apr-2024 ਹੁਸ਼ਿਆਰਪੁਰ ਹੁਸ਼ਿਆਰਪੁਰ ਵਿਖੇ ਹੋਈ ਚੋਣ ਜਨਸਭਾ ਵਿਚ ਕੇਂਦਰ ਸਰਕਾਰ 'ਤੇ ਜਮਕੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ
14-Mar-2024 ਸੁਨਾਮ ਊਧਮ ਸਿੰਘ ਵਾਲਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੁਨਾਮ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ 9ਵਾਂ ਜਥਾ ਰਵਾਨਾ
07-Nov-2023 ਨਵੀਂ ਦਿੱਲੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼
07-Nov-2023 ਪਟਿਆਲਾ ਪੀਐਸਪੀਸੀਐਲ ਨੇ ਚੌਥੀ ਪੈਰਾ ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਜੂਨੀਅਰ ਖੇਡ ਅਧਿਕਾਰੀ ਰਾਜ ਕੁਮਾਰ ਨੂੰ ਸਨਮਾਨਿਤ ਕੀਤਾ
29-Jun-2023 ਵੇਸਟਾ ਵੰਡਰ ਮੋਸ਼ਨ ਪਿਕਚਰਜ਼ ਅਤੇ ਅੰਬਰਸਰੀਏ ਪ੍ਰੋਡਕਸ਼ਨ ਨੇ ਫਿਲਮ "ਕਦੇ ਦਾਦੇ ਦੀਆਂ ਕੇਦੇ ਪੋਤੇ ਦੀਆਂ" ਦਾ ਟ੍ਰੇਲਰ ਕੀਤਾ ਰਿਲੀਜ਼
22-Jun-2023 ਵੇਸਟਾ ਵੰਡਰ ਮੋਸ਼ਨ ਪਿਕਚਰਜ਼ ਅਤੇ ਅੰਬਰਸਰੀਏ ਪ੍ਰੋਡਕਸ਼ਨ ਲੈ ਕੇ ਆ ਰਹੇ ਹਨ "ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ"
24-Dec-2022 ਚੰਡੀਗੜ੍ਹ ਜ਼ੀ ਪੰਜਾਬੀ ਦੇ ਸ਼ੋ ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ ਸੀਜ਼ਨ 2 ਦੇ ਨਾਲ ਮਨਾਓ ਇਸ ਹਫਤੇ ਦੇ ਅੰਤ ਨੂੰ ਇਹਨਾਂ ਪੰਜਾਬੀ ਸਿਤਾਰਿਆਂ ਦੇ ਨਾਲ
09-Dec-2022 ਨਵੀਂ ਦਿੱਲੀ ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ
30-Sep-2022 ਚੰਡੀਗੜ੍ਹ ਆਪਣਾ ਟੈਲੀਵਿਜ਼ਨ ਚਾਲੂ ਕਰੋ ਅਤੇ ਸ਼ਾਮ 7 ਵਜੇ ਪੋਲੀਵੁੱਡ ਗਪਸ਼ਪ 'ਤੇ ਫਿਲਮ 'ਕ੍ਰਿਮੀਨਲ' ਦੀ ਸਟਾਰਕਾਸਟ ਬਾਰੇ ਹੋਰ ਜਾਣੋ।
19-Sep-2022 ਪਟਿਆਲਾ ਕੇਂਦਰੀ ਸਕੀਮਾਂ ਨੂੰ ਪਟਿਆਲਾ ਜ਼ਿਲ੍ਹੇ 'ਚ ਜਮੀਨੀ ਪੱਧਰ 'ਤੇ ਲਾਗੂ ਕੀਤੇ ਜਾਣ 'ਤੇ ਕੇਂਦਰੀ ਬਿਜਲੀ ਮੰਤਰੀ ਵੱਲੋਂ ਤਸੱਲੀ ਦਾ ਪ੍ਰਗਟਾਵਾ
19-Sep-2022 ਪਟਿਆਲਾ ਕੇਂਦਰੀ ਸਕੀਮਾਂ ਨੂੰ ਪਟਿਆਲਾ ਜ਼ਿਲ੍ਹੇ 'ਚ ਜਮੀਨੀ ਪੱਧਰ 'ਤੇ ਲਾਗੂ ਕੀਤੇ ਜਾਣ 'ਤੇ ਕੇਂਦਰੀ ਬਿਜਲੀ ਮੰਤਰੀ ਵੱਲੋਂ ਤਸੱਲੀ ਦਾ ਪ੍ਰਗਟਾਵਾ
08-Sep-2022 ਚੰਡੀਗੜ੍ਹ ਬਿਗ ਡੈਡੀ ਫਿਲਮਜ਼ ਦੀ ਕਰਾਈਮ-ਸਾਈਕੋਟਿਕ-ਥ੍ਰਿਲਰ "ਕ੍ਰਿਮੀਨਲ," 23 ਸਤੰਬਰ ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ
02-Sep-2022 ਚੰਡੀਗੜ ‘ਯਾਰ ਮੇਰਾ ਤਿੱਤਲੀਆਂ ਵਰਗਾ’ ਨੇ ਲੋਕਾਂ ਦੇ ਦਿਲਾਂ 'ਚ ਬਣਾਈ ਖਾਸ ਜਗ੍ਹਾ, ਦੇਖਣ ਨੂੰ ਮਿਲਿਆ ਜ਼ਬਰਦਸਤ ਉਤਸ਼ਾਹ
10-Aug-2022 ਚੰਡੀਗੜ੍ਹ ਰੋਮਾਂਸ, ਕਮੇਡੀ ਤੇ ਸ਼ਰਾਰਤਾਂ ਭਰਪੂਰ ਸਟੋਰੀ ਵਾਲੀ ਫਿਲਮ 'ਯਾਰ ਮੇਰਾ ਤਿੱਤਲੀਆਂ ਵਰਗਾਦਾ ਟ੍ਰੇਲਰ ਰਿਲੀਜ਼
25-Apr-2022 ਨਵੀਂ ਦਿੱਲੀ ਮੁੱਖ ਮੰਤਰੀ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਦੀ ਮੰਗ
16-Mar-2022 ਚੰਡੀਗੜ੍ਹ ਗਿੱਪੀ ਗਰੇਵਾਲ ਨੇ ਲਾਂਚ ਕੀਤਾ ਨਵਾਂ ਪ੍ਰੋਡਕਸ਼ਨ ਹਾਊਸ 'ਬਿੱਗ ਡੈਡੀ ਫਿਲਮਜ਼'; ਪਹਿਲੀ ਫਿਲਮ ਦੀ ਸ਼ੂਟਿੰਗ ਹੋਈ ਸ਼ੁਰੂ!
26-Jan-2022 ਫ਼ਿਰੋਜ਼ਪੁਰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਾਦੇ ਤੇ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ
06-Jan-2022 ਟਾਂਡਾ (ਹੁਸ਼ਿਆਰਪੁਰ) ਪ੍ਰਧਾਨ ਮੰਤਰੀ ਦੇ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮਨੋਰਥ ਪੰਜਾਬ ਵਿਚ ਜਮਹੂਰੀ ਢੰਗ ਨਾਲ ਚੁਣੀ ਸਰਕਾਰ ਦਾ ਤਖ਼ਤਾ ਪਲਟਾਉਣਾ : ਚਰਨਜੀਤ ਸਿੰਘ ਚੰਨੀ
07-Jan-2022 ਚੰਡੀਗੜ੍ਹ ਡਾ. ਨਵਜੋਤ ਦਹੀਆ ਨੇ ਮੁੱਖ ਮੰਤਰੀ ਚੰਨੀ ਦੀ ਮੌਜੂਦਗੀ ਵਿੱਚ ਜਨਰਲ ਵਰਗ ਲਈ ਗਠਿਤ ਸੂਬਾਈ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ