15-Mar-2024 ਚੰਡੀਗੜ੍ਹ ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ 'ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ