27-Mar-2024 ਚੰਡੀਗੜ੍ਹ ਭਾਜਪਾ 20-25 ਕਰੋੜ ਦੇ ਆਫਰ ਦੇ ਕੇ ਸਾਡੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ, ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ, ਆਪਣੀ ਆਤਮਾ ਨਹੀਂ ਵੇਚਾਂਗੇ: ਆਪ
13-Mar-2024 ਲੁਧਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ
15-Feb-2024 ਲੁਧਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ 'ਚ ਇੱਕ ਹੋਰ ਜੱਥਾ ਰਵਾਨਾ
12-Feb-2024 ਲੁਧਿਆਣਾ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 33 'ਚ ਨਵੇਂ ਟਿਊਬਵੈਲ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
08-Feb-2024 ਲੁਧਿਆਣਾ 'ਆਪ' ਦੀ ਸਰਕਾਰ, ਆਪ ਦੇ ਦੁਆਰ -ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਵਸਨੀਕਾਂ ਵਲੋਂ ਲਿਆ ਜਾ ਰਿਹਾ ਭਰਪੂਰ ਲਾਹਾ - ਵਿਧਾਇਕ ਛੀਨਾ
04-Feb-2024 ਲੁਧਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ : ਵਿਧਾਇਕ ਛੀਨਾ ਦੀ ਅਗਵਾਈ 'ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ
15-Jan-2024 ਲੁਧਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ
11-Jan-2024 ਲੁਧਿਆਣਾ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਮਹਾਂ ਸਿੰਘ ਨਗਰ 'ਚ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ
01-Jan-2024 ਲੁਧਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ
30-Dec-2023 ਲੁਧਿਆਣਾ 4 ਸਾਲਾ ਮਾਸੂਮ ਬੱਚੀ ਦੇ ਕਤਲ ਦਾ ਮਾਮਲਾ - ਵਿਧਾਇਕ ਛੀਨਾ ਨੇ ਸਖ਼ਤ ਨੋਟਿਸ ਲੈਂਦਿਆਂ ਪੁਲਿਸ ਵਿਭਾਗ ਨੂੰ ਦਿੱਤੇ ਨਿਰਦੇਸ਼
30-Jan-2023 ਲੁਧਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ : ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ 'ਚ ਸ਼ਰਧਾਲੂਆਂ ਦਾਂ ਜੱਥਾ ਰਵਾਨਾ
21-Dec-2023 ਲੁਧਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਹਲਕਾ ਦੱਖਣੀ ਦੇ ਸ਼ਰਧਾਲੂਆਂ ਵਲੋਂ ਸਕੀਮ ਦੀ ਲਿਆ ਜਾ ਰਿਹਾ ਭਰਪੂਰ ਲਾਹਾ
19-Dec-2023 ਲੁਧਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ : ਵਿਧਾਇਕ ਛੀਨਾ ਵਲੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
16-Dec-2023 ਲੁਧਿਆਣਾ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਪਿੰਡ ਜੁਗਿਆਣਾ 'ਚ ਪਾਰਕ ਦੀ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ
15-Dec-2023 ਲੁਧਿਆਣਾ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 27 ਤੇ 32 'ਚ 2 ਟਿਊਬਵੈਲਾਂ ਦਾ ਰੱਖਿਆ ਨੀਂਹ ਪੱਥਰ
13-Dec-2023 ਲੁਧਿਆਣਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 35 'ਚ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
12-Dec-2023 ਲੁਧਿਆਣਾ ਲੋਹਾਰਾ ਕੋਪ੍ਰੇਟਿਵ ਸੋਸਾਇਟੀ ਦੇ ਪ੍ਰਧਾਨ ਬਣੇ ਸੁਰਦੀਪ ਸਿੰਘ ਸੀਪ, ਪਹਿਲਾਂ ਚੋਣਾਂ ਚ 11 ਚੋਂ ਆਮ ਆਦਮੀ ਪਾਰਟੀ ਦੇ 10 ਮੈਂਬਰਾਂ ਦੀ ਹੋਈ ਸੀ ਚੋਣ
30-Nov-2023 ਲੁਧਿਆਣਾ ਹਲਕਾ ਦੱਖਣੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬਿਆ ਬੂਰ, ਲੋਹਾਰਾ ਪੁੱਲ ਦਾ ਨਿਰਮਾਣ ਕਾਰਜ਼ ਜਲਦ ਹੋਵੇਗਾ ਸ਼ੁਰੂ
04-Nov-2023 ਲੁਧਿਆਣਾ ਨਿਰਮਾਣ ਕਾਰਜਾਂ 'ਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ
19-Oct-2023 ਲੁਧਿਆਣਾ ਹਲਕਾ ਦੱਖਣੀ ਦੇ ਖਿਡਾਰੀਆਂ ਲਈ ਦਿਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ, ਪਿੰਡ ਡਾਬਾ 'ਚ ਖੇਡ ਸਟੇਡੀਅਮ ਲੋਕ ਅਰਪਿਤ
14-Oct-2023 ਲੁਧਿਆਣਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਵਸਨੀਕਾਂ ਨੂੰ ਜਾਇਦਾਦ ਦੇ ਅਧਿਕਾਰ ਦੇਣ ਦਾ ਭਰੋਸਾ
29-Sep-2023 ਲੁਧਿਆਣਾ 'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਤਹਿਤ ਰੈਵੇਨਿਊ ਕੈਂਪ 'ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ