15-Mar-2024 ਫ਼ਿਰੋਜ਼ਪੁਰ ਚੇਅਰਮੈਨ ਚੰਦ ਸਿੰਘ ਗਿੱਲ ਵੱਲੋਂ ਪਿੰਡ ਬਾਜੀਦਪੁਰ ਦੀਆਂ ਸਟਰੀਟ ਲਾਈਟਾਂ ਲਈ 1 ਲੱਖ ਰੁਪਏ ਦੀ ਰਾਸ਼ੀ ਜਾਰੀ
11-Mar-2024 ਫਿਰੋਜ਼ਪੁਰ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਪਿੰਡ ਮੱਲਵਾਲ ਵਿਖੇ ਬਾਗਬਾਨੀ ਵਿਭਾਗ ਦੇ ਚਿੱਲੀ ਡਿਵੈਲਪਮੈਂਟ ਸੈਂਟਰ ਦਾ ਰੱਖਿਆ ਨੀਂਹ ਪੱਥਰ
09-Feb-2024 ਤਲਵੰਡੀ ਭਾਈ/ਫਿਰੋਜ਼ਪੁਰ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਬ-ਡਵੀਜ਼ਨ ਫਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ/ਵਾਰਡਾਂ ਵਿਖੇ ਲੱਗਾਏ ਜਾ ਰਹੇ ਹਨ ਸੁਵਿਧਾ ਕੈਂਪ
07-Feb-2024 ਫਿਰੋਜ਼ਪੁਰ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਬਲਾਕ ਮਮਦੋਟ ਦੀਆਂ ਵੱਖ-ਵੱਖ ਵਾਰਡਾਂ ਵਿੱਚ ਲਗਾਏ ਗਏ ਕੈਂਪ
06-Feb-2024 ਤਲਵੰਡੀ ਭਾਈ/ਫਿਰੋਜ਼ਪੁਰ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਬ-ਡਵੀਜ਼ਨ ਫਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ/ਵਾਰਡਾਂ ਵਿਖੇ ਸੁਵਿਧਾ ਕੈਂਪ ਸ਼ੁਰੂ
26-Jan-2024 ਫ਼ਿਰੋਜ਼ਪੁਰ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
22-Dec-2023 ਫਿਰੋਜ਼ਪੁਰ/ਮੁੱਦਕੀ ਵਿਧਾਇਕ ਰਜ਼ਨੀਸ ਦਹੀਯਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
22-Nov-2023 ਫ਼ਿਰੋਜ਼ਪੁਰ ਯਾਦਗਾਰੀ ਰਿਹਾ ਜ਼ਿਲਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ 'ਪੰਜਾਬੀ ਮਾਹ-2023' ਨੂੰ ਸਮਰਪਿਤ ਸਾਹਿਤਕ ਸਮਾਗਮ
10-Oct-2023 ਫਿਰੋਜ਼ਪੁਰ ਵਿਧਾਇਕ ਰਜ਼ਨੀਸ ਦਹੀਯਾ ਨੇ ਕਿਸਾਨਾਂ ਨੂੰ ਖਾਦ ਤੇ ਖੇਤੀਬਾੜੀ ਸੰਦਾਂ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣ ਲਈ ਸਹਿਕਾਰੀ ਸਭਾਵਾਂ ਵਿਭਾਗ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ
04-Oct-2023 ਫਿਰੋਜ਼ਪੁਰ ਵਿਧਾਇਕ ਰਜਨੀਸ਼ ਦਯੀਆ ਨੇ ਫੂਡ ਸਪਲਾਈ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
28-Aug-2023 ਫਿਰੋਜ਼ਪੁਰ ਵਿਧਾਇਕ ਰਜਨੀਸ਼ ਦਹੀਯਾ ਨੇ 25.5 ਲੱਖ ਰੁਪਏ ਦੀ ਲਾਗਤ ਨਾਲ ਬਣੀ ਸਕੂਲ ਦੀ ਬਿਲਡਿੰਗ ਦਾ ਕੀਤਾ ਉਦਘਾਟਨ
11-Aug-2023 ਮਮਦੋਟ (ਫਿਰੋਜ਼ਪੁਰ) ਵਿਧਾਇਕ ਰਜਨੀਸ਼ ਦਹੀਯਾ ਨੇ 43 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
04-Aug-2023 ਮਮਦੋਟ (ਫਿ਼ਰੋਜ਼ਪੁਰ) ਵਿਧਾਇਕ ਰਜਨੀਸ਼ ਦਹੀਆ ਨੇ ਲੱਖਾ ਹਾਜੀ ਵਿਖੇ ਪ੍ਰਾਇਮਰੀ ਹੈਲਥ ਸੈਟਰ ਦਾ ਰੱਖਿਆ ਨੀਂਹ ਪੱਥਰ
27-Jul-2023 ਫਿਰੋਜ਼ਪੁਰ ਫਿਰੋਜ਼ਪੁਰ ਦਿਹਾਤੀ ਹਲਕੇ ਦੀਆਂ ਪੰਚਾਇਤੀ ਜ਼ਮੀਨਾਂ ਦੀ ਆਮਦਨ ਵਿੱਚ 10 ਫੀਸਦੀ ਵਾਧਾ ਹੋਇਆ: ਰਜ਼ਨੀਸ ਦਹੀਆ
31-May-2023 ਫਿਰੋਜ਼ਪੁਰ ਮਚਾਕੀ ਵਾਲੀਆ ਝਾਲਾਂ ਤੋਂ ਲੈ ਕੇ ਹਰੀਕੇ ਹੈੱਡ ਵਰਕਸ ਤੱਕ ਰਾਜਸਥਾਨ ਨਹਿਰ ਦੀ ਕੰਕਰੀਟ ਕਰਨ ਦਾ ਪ੍ਰੋਜੈਕਟ ਰੱਦ: ਰਜ਼ਨੀਸ ਦਹੀਆ
19-May-2023 ਫਿਰੋਜ਼ਪੁਰ ਸਰਕਾਰ ਤੁਹਾਡੇ ਦੁਆਰ - ਮੁੱਦਕੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਲੱਗਿਆ ਸ਼ਿਕਾਇਤ ਨਿਵਾਰਨ ਕੈਂਪ
08-Apr-2023 ਫਿਰੋਜ਼ਪੁਰ ਸਪੀਕਰ ਸ. ਕੁਲਤਾਰ ਸਿੰਘ ਸੰਧਵਾ, ਵਿਧਾਇਕ ਰਜਨੀਸ਼ ਦਹੀਯਾ ਨੇ ਪਿੰਡ ਤੂਤ ਵਿਖੇ ਬੇਰ ਦੇ ਬਾਗ ਅਤੇ ਮਿਰਚਾਂ ਦੇ ਕਲਸਟਰ ਦਾ ਦੌਰਾ ਕੀਤਾ
05-Apr-2023 ਫਿਰੋਜ਼ਪੁਰ ਖੇਤੀਬਾੜੀ ਵਿਭਾਗ ਵੱਲੋਂ ਲਗਾਇਆ ਗਿਆ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
28-Mar-2023 ਮਮਦੋਟ (ਫਿਰੋਜ਼ਪੁਰ) ਵਿਧਾਇਕ ਰਜਨੀਸ਼ ਦਹੀਆ ਅਤੇ ਡੀ.ਸੀ. ਰਾਜੇਸ਼ ਧੀਮਾਨ ਨੇ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ; ਕਈ ਸ਼ਿਕਾਇਤਾਂ ਦਾ ਮੌਕੇ 'ਤੇ ਕੀਤਾ ਨਿਪਟਾਰਾ