19-Dec-2021 ਅੰਮ੍ਰਿਤਸਰ ਬੇਅਦਬੀ ਦੀਆ ਘਟਨਾਵਾ ਗੰਦੀ ਰਾਜਨੀਤੀ ਤੋ ਪ੍ਰੇਰਿਤ ਸਾਜਿਸ਼ ਨੰਗੀ ਕਰਨੀ ਬੇਹੱਦ ਜਰੂਰੀ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ
07-Oct-2021 ਚੰਡੀਗੜ੍ਹ ਲਖੀਮਪੁਰ ਖੀਰੀ ਜਾ ਰਹੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਵਫ਼ਦ ਨੂੰ ਯੂਪੀ ਪੁਲਿਸ ਨੇ ਹਿਰਾਸਤ `ਚ ਲਿਆ
12-Aug-2021 ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਅਗਵਾਈ ਵਿੱਚ ਪੰਜਾਬ ਹਿਤੈਸ਼ੀ ਧਿਰਾਂ ਵੱਲੋਂ ਮਜਬੂਤ ਤੀਜੇ ਫਰੰਟ ਦੇ ਗਠਨ ਦੀ ਸ਼ੁਰੂਆਤ
17-May-2021 ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
28-Apr-2019 ਤਰਨ ਤਾਰਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਬੀਬੀ ਪਰਮਜੀਤ ਕੌਰ ਖਾਲੜਾ ਦੇ ਸਮਰਥਨ ਵਿਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ
26-Apr-2019 ਸ੍ਰੀ ਆਨੰਦਪੁਰ ਸਾਹਿਬ ਰਣਜੀਤ ਸਿੰਘ ਬ੍ਰਹਮਪੁਰਾ ਸਣੇ ਟਕਸਾਲੀ ਅਕਾਲੀਆਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
21-Apr-2019 ਤਰਨ ਤਾਰਨ ਪ੍ਰਧਾਨ ਮੰਤਰੀ ਮੋਦੀ ਨੇ ਜੁਮਲਿਆਂ ਤੋਂ ਸਿਵਾਏ ਲੋਕਾਂ ਨੂੰ ਕੁੱਝ ਨਹੀਂ ਦਿੱਤਾ : ਰਵਿੰਦਰ ਸਿੰਘ ਬ੍ਰਹਮਪੁਰਾ
20-Apr-2019 ਤਰਨ ਤਾਰਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੇ ਕੀਤੇ ਗੁਨਾਹਾਂ ਦਾ ਕੋਈ ਅਫ਼ਸੋਸ ਨਹੀਂ : ਰਵਿੰਦਰ ਸਿੰਘ ਬ੍ਰਹਮਪੁਰਾ
13-Apr-2019 ਤਰਨ ਤਾਰਨ ਭਾਰਤੀ ਚੋਣ ਕਮਿਸ਼ਨ ਵਲੋਂ ਆਈ.ਜੀ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਕਰਨਾ ਮੰਦਭਾਗਾ : ਰਣਜੀਤ ਸਿੰਘ ਬ੍ਰਹਮਪੁਰਾ
06-Apr-2019 ਅੰਮ੍ਰਿਤਸਰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਇਤਿਹਾਸਕ ਦਰਸ਼ਨੀ ਡਿਊੜੀ ਢਾਹੁਣ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮੈਮੋਰੰਡਮ ਦਿੱਤਾ
04-Apr-2019 ਅੰਮ੍ਰਿਤਸਰ ਕਿਸੇ ਵੀ ਚੋਣਾਂ 'ਚ ਸਮਰਥਨ ਦੀ ਮੰਗ ਕਰਨ ਲਈ ਪਾਰਟੀ ਡੇਰਿਆਂ ਤੇ ਪਹੁੰਚ ਨਹੀਂ ਕਰੇਗੀ : ਸੇਵਾ ਸਿੰਘ ਸੇਖਵਾਂ
08-Mar-2019 ਐਸ.ਏ.ਐਸ. ਨਗਰ (ਮੁਹਾਲੀ) ਆਮ ਆਦਮੀ ਪਾਰਟੀ ਨਾਲ ਗੱਠਜੋੜ ਹੋਵੇ ਭਾਵੇਂ ਨਾ ਹੋਵੇ ਅਨੰਦਪੁਰ ਸਾਹਿਬ ਤੋਂ ਬੀਰ ਦਵਿੰਦਰ ਸਿੰਘ ਹੀ ਚੋਣ ਲੜੂੰਗਾ: ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ
23-Feb-2019 ਤਰਨ ਤਾਰਨ ਸੰਸਦ ਮੈਂਬਰ ਬ੍ਰਹਮਪੁਰਾ ਵਲੋਂ ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ ਵਿੱਚ ਸਟੇਡੀਅਮ ਬਣਾਉਣ ਲਈ 20 ਲੱਖ ਰੁਪਏ ਰਾਸ਼ੀ ਦੇਣ ਦਾ ਐਲਾਨ
15-Feb-2019 ਤਰਨ ਤਾਰਨ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਇੱਕੋ ਸਿੱਕੇ ਦੇ ਦੋ ਪਹਿਲੂ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ
06-Feb-2019 ਅੰਮ੍ਰਿਤਸਰ ਭਾਰਤ ਦੇ ਪਹਿਲੇ ਸਿੱਖ ਸਾਬਕਾ ਫੌਜ ਮੁੱਖੀ ਜਨਰਲ ਜੇ.ਜੇ. ਸਿੰਘ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 'ਚ ਹੋਏ ਸ਼ਾਮਿਲ
27-Jan-2019 ਧਾਰੀਵਾਲ ਬਹਿਬਲ ਕਲਾਂ ਗੋਲੀ ਕਾਂਡ 'ਚ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਤੋਂ ਪੰਜਾਬ ਕਾਂਗਰਸ ਸਰਕਾਰ ਜਾਣਬੁੱਝ ਕੇ ਢਿੱਲ ਵਰਤ ਰਹੀ : ਰਣਜੀਤ ਸਿੰਘ ਬ੍ਰਹਮਪੁਰਾ
12-Jan-2019 ਚੰਡੀਗੜ੍ਹ ਕੈਪਟਨ ਤੇ ਹਰਸਿਮਰਤ ਕਰਤਾਰਪੁਰ ਲਾਂਘੇ ਦੇ ਮੁੱਦੇ ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਨਾ ਖੇਡਣ : ਰਣਜੀਤ ਸਿੰਘ ਬ੍ਰਹਮਪੁਰਾ
11-Jan-2019 ਅੰਮ੍ਰਿਤਸਰ ਹੁਣ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਖਹਿਰਾ ਨੇ ਵੀ ਕੀਤੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਬ੍ਰਹਮਪੁਰਾ ਨਾਲ ਮੁਲਾਕਾਤ
07-Jan-2019 ਅੰਮ੍ਰਿਤਸਰ ਭਗਵੰਤ ਮਾਨ ਨੇ ਕੇਜਰੀਵਾਲ ਦੇ ਰਾਜਦੂਤ ਦੇ ਤੌਰ ਤੇ ਟਕਸਾਲੀ ਅਕਾਲੀ ਪ੍ਰਧਾਨ ਜਥੇਦਾਰ ਬ੍ਰਹਮਪੁਰਾ ਨਾਲ ਕੀਤੀ ਮੁਲਾਕਾਤ