04-Jan-2022 ਮੋਰਿੰਡਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮਾਸਿਕ ਤਨਖਾਹਾਂ ਵਿੱਚ ਵਾਧੇ ਦਾ ਐਲਾਨ
22-Dec-2021 ਚੰਡੀਗੜ੍ਹ ਪੰਜਾਬ ਦੇ ਹਰੇਕ ਆਂਗਣਵਾੜੀ ਕੇਂਦਰ ‘ਤੇ ਔਰਤਾਂ ਨੂੰ ਮੁਫਤ ‘ਚ ਮੁਹੱਈਆ ਹੋਣਗੇ ਸੈਨੇਟਰੀ ਪੈਡ : ਰਜ਼ੀਆ ਸੁਲਤਾਨਾ
03-Dec-2021 ਮਾਲੇਰਕੋਟਲਾ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜਗਾਰ ਅਤੇ ਸਮਾਨਤਾ ਦਾ ਦਰਜਾ ਦਵਾਉਣ ਲਈ ਵਚਨਵੱਧ : ਰਜੀਆ ਸੁਲਤਾਨਾ
14-May-2021 ਮਾਲੇਰਕੋਟਲਾ ਰਜੀਆ ਸੁਲਤਾਨਾ ਨੇ ਮਲੇਰਕੋਟਲਾ ਵਾਸੀਆਂ ਵੱਲੋਂ ਈਦ ਮੌਕੇ ਜ਼ਿਲ੍ਹੇ’ ਦਾ ਤੋਹਫਾ ਦੇਣ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ
06-Apr-2021 ਮਲੇਰੋਕਟਲਾ/ਸੰਗਰੂਰ ਕੈਬਨਿਟ ਮੰਤਰੀ ਰਜ਼ੀਆਂ ਸੁਲਤਾਨਾਂ ਨੇ ਮਲੇਰਕੋਟਲਾ ਵਿਖੇ 29.57 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਓਵਰਬਿ੍ਰਜ ਦਾ ਕੀਤਾ ਉਦਘਾਟਨ
05-Jan-2021 ਚੰਡੀਗੜ੍ਹ ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼
25-Oct-2020 ਪਟਿਆਲਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ
21-Oct-2020 ਚੰਡੀਗੜ੍ਹ ਨਵੀਂ ਐਸ.ਸੀ. ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ’ਤੇ ਐਸ.ਸੀ./ਬੀ.ਸੀ. ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ
01-Jul-2020 ਚੰਡੀਗੜ੍ਹ ਰਜ਼ੀਆ ਸੁਲਤਾਨਾ ਨੇ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
06-Jun-2020 ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ ਸਾਰੇ ਨਿੱਜੀ ਅਤੇ ਜਨਤਕ ਸੇਵਾ ਵਾਹਨਾਂ ਨੂੰ ਸਖ਼ਤ ਸ਼ਰਤਾਂ ਨਾਲ ਚੱਲਣ ਦੀ ਆਗਿਆ : ਰਜੀਆ ਸੁਲਤਾਨਾ
23-May-2020 ਚੰਡੀਗੜ੍ਹ ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਸਮਾਂ-ਸੀਮਾ 30 ਜੂਨ ਤੱਕ ਵਧਾਈ: ਰਜ਼ੀਆ ਸੁਲਤਾਨਾ
05-May-2020 ਚੰਡੀਗੜ੍ਹ ਟਰਾਂਸਪੋਰਟ ਵਿਭਾਗ ਨੇ ਪੰਜਾਬ ਦੇ ਅੰਦਰ ਅਤੇ ਬਾਹਰ ਵਸਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ : ਰਜ਼ੀਆ ਸੁਲਤਾਨਾ
04-May-2020 ਚੰਡੀਗੜ ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਇਵਰਾਂ ਤੋਂ ਕਰੋਨਾ ਲਾਗ ਲੱਗਣ ਦੇ ਅਸ਼ੋਕ ਚਵਾਨ ਦੇ ਦਾਅਵੇ ਨੂੰ ਰੱਦ ਕੀਤਾ
20-Mar-2020 ਚੰਡੀਗੜ੍ਹ ਟਰਾਂਸਪੋਰਟ ਵਿਭਾਗ ਨੇ ਜਨਤਕ ਸਹੂਲਤ ਲਈ ਸਖਤ ਸ਼ਰਤਾਂ ਉੱਤੇ ਖਾਸ ਰੂਟਾਂ 'ਤੇ ਬੱਸਾਂ ਨੂੰ ਚਲਾਉਣ ਦੀ ਇਜ਼ਾਜਤ ਦਿੱਤੀ : ਰਜ਼ੀਆ ਸੁਲਤਾਨਾ
26-Jan-2020 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਪੰਜਾਬ ’ਚ ਸੇਵਾ ਕੇਂਦਰਾਂ ਰਾਹੀਂ ਲਰਨਿੰਗ ਲਾਇਸੰਸ ਸੇਵਾ ਦੀ ਰਸਮੀ ਸ਼ੁਰੂਆਤ ਨਵਾਂਸ਼ਹਿਰ ਤੋਂ
26-Jan-2020 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇਸ਼ ਦੀ ਧਰਮ ਨਿਰਪੱਖ ਤੇ ਲੋਕਤੰਤਰੀ ਪਛਾਣ ਨੂੰ ਬਰਕਰਾਰ ਰੱਖਣਾ ਸਾਡਾ ਮੁਢਲਾ ਫ਼ਰਜ਼ : ਰਜ਼ੀਆ ਸੁਲਤਾਨ