28-Mar-2026 ਮੋਹਾਲੀ ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ ਸਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਸੰਗਤਾਂ ਦਾ ਹੜ੍ਹ ਉੱਮੜਿਆ
27-Mar-2026 ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ
25-Dec-2025 ਫ਼ਤਹਿਗੜ੍ਹ ਸਾਹਿਬ ਸ਼ਹੀਦੀ ਸਭਾ-2025 ਦੀ ਪਹਿਲੀ ਸ਼ਾਮ : ਆਮ ਖਾਸ ਬਾਗ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਅਧਾਰਤ ਸਾਈਟ ਐਂਡ ਸਾਊਂਡ ਪੈਨੋਰਮਾ ਸ਼ੋਅ ਦੀ ਭਾਵਪੂਰਤ ਪੇਸ਼ਕਾਰੀ
26-Nov-2025 ਸ਼੍ਰੀ ਆਨੰਦਪੁਰ ਸਾਹਿਬ 350ਵੇਂ ਸ਼ਹੀਦੀ ਦਿਵਸ ‘ਤੇ ਖ਼ਾਸ: ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ਼ ਬਹਾਦੁਰ ਜੀ ਦੇ ਨਾਮ ‘ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਟੀ
25-Nov-2025 ਸ੍ਰੀ ਆਨੰਦਪੁਰ ਸਾਹਿਬ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ
25-Nov-2025 ਸ੍ਰੀ ਅਨੰਦਪੁਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸੰਪੂਰਨਤਾ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਨਾਲ ਕੀਤੀ ਸ਼ਿਰਕਤ
25-Nov-2025 ਸ੍ਰੀ ਅਨੰਦਪੁਰ ਸਾਹਿਬ ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ
25-Nov-2025 ਆਨੰਦਪੁਰ ਸਾਹਿਬ ਅੰਬਰਾਂ 'ਤੇ ਲਿਖਿਆ ਗਿਆ ਇਤਿਹਾਸ: ਆਨੰਦਪੁਰ ਸਾਹਿਬ ਦੇ ਅਸਮਾਨ ਵਿਚ ਗੂੰਜੀ ਹਿੰਦ ਦੀ ਚਾਦਰ - ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੀ ਮਹਾਨ ਸ਼ਹਾਦਤ ਦੀ ਗਾਥਾ
24-Nov-2025 ਸ੍ਰੀ ਅਨੰਦਪੁਰ ਸਾਹਿਬ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ
24-Nov-2025 ਸ੍ਰੀ ਅਨੰਦਪੁਰ ਸਾਹਿਬ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ
24-Nov-2025 ਸ੍ਰੀ ਅਨੰਦਪੁਰ ਸਾਹਿਬ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ
23-Nov-2025 ਸ੍ਰੀ ਅਨੰਦਪੁਰ ਸਾਹਿਬ ਗੁਰਦਾਸਪੁਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਹੁੰਚਣ 'ਤੇ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ
23-Nov-2025 ਸ੍ਰੀ ਅਨੰਦਪੁਰ ਸਾਹਿਬ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ
23-Nov-2025 ਸ੍ਰੀ ਅਨੰਦਪੁਰ ਸਾਹਿਬ ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ 'ਤੇ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ
23-Nov-2025 ਸ੍ਰੀ ਅਨੰਦਪੁਰ ਸਾਹਿਬ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ
23-Nov-2025 ਸ੍ਰੀ ਅਨੰਦਪੁਰ ਸਾਹਿਬ ਭਗਵੰਤ ਸਿੰਘ ਮਾਨ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ
23-Nov-2025 ਸ੍ਰੀ ਅਨੰਦਪੁਰ ਸਾਹਿਬ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ
23-Nov-2025 ਸ੍ਰੀ ਅਨੰਦਪੁਰ ਸਾਹਿਬ ਪੰਜਾਬ ਸਰਕਾਰ ਨੇ ਪ੍ਰਭਾਵਸ਼ਾਲੀ ਡਰੋਨ ਸ਼ੋਅ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ
23-Nov-2025 ਸ੍ਰੀ ਅਨੰਦਪੁਰ ਸਾਹਿਬ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰ
22-Nov-2025 ਚੰਡੀਗੜ੍ਹ ਧਰਮ ਨੂੰ ਰਾਜਨੀਤੀ ਤੋਂ ਉੱਪਰ ਰੱਖ ਕੇ ਰਚਿਆ ਇਤਿਹਾਸ : ਮਾਨ ਸਰਕਾਰ ਨੇ ਧਰਮ ਨਿਰਪੱਖਤਾ ਦੀ ਵਿਲੱਖਣ ਉਦਾਹਰਣ ਕੀਤੀ ਪੇਸ਼