24-Jan-2025 ਹੁਸ਼ਿਆਰਪੁਰ 76ਵੇਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਪੁਲਿਸ ਲਾਈਨ ਗਰਾਊਂਡ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ
24-Jan-2025 ਫਿਰੋਜ਼ਪੁਰ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
15-Jan-2025 ਜਲੰਧਰ ਐਲਪੀਯੂ ਦੇ ਪਹਿਲੇ ਸਾਲ ਦੇ ਵਿਦਿਆਰਥੀ ਨੂੰ ਕਰਤਵਯ ਪਥ 'ਤੇ 76ਵੇਂ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ
07-Jan-2025 ਐਸ.ਏ.ਐਸ.ਨਗਰ ਡੀ ਸੀ ਆਸ਼ਿਕਾ ਜੈਨ ਨੇ ਮੁਹਾਲੀ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਲਈ ਜ਼ਿੰਮੇਵਾਰੀਆਂ ਸੌਂਪੀਆਂ
07-Jan-2025 ਹੁਸ਼ਿਆਰਪੁਰ ਡੀ.ਸੀ ਕੋਮਲ ਮਿੱਤਲ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
26-Jan-2023 ਰੂਪਨਗਰ ਗਣਤੰਤਰ ਦਿਵਸ ਸਮਾਰੋਹ ਮੌਕੇ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸ਼ਖਸੀਅਤਾਂ ਦਾ ਕੀਤਾ ਸਨਮਾਨ
26-Jan-2023 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਕਚਹਿਰੀਆਂ ’ਚ ਕੌਮੀ ਝੰਡਾ ਲਹਿਰਾਇਆ
26-Jan-2022 ਫ਼ਿਰੋਜ਼ਪੁਰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਾਦੇ ਤੇ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ
26-Jan-2022 ਜਗਰਾਉਂ ਏ.ਡੀ.ਸੀ. ਨਯਨ ਨੇ ਨੌਜਵਾਨਾਂ ਨੂੰ ਭਾਰਤ ਨੂੰ ਇੱਕ ਪ੍ਰਗਤੀਸ਼ੀਲ ਗਣਰਾਜ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ
26-Jan-2022 ਜਲੰਧਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁਆਬੇ ਨੂੰ ਸ਼ਹੀਦਾਂ ਦੀ ਧਰਤੀ ਕਿਹਾ, ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਲਹਿਰਾਇਆ ਰਾਸ਼ਟਰੀ ਤਿਰੰਗਾ
26-Jan-2022 ਮਾਨਸਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਤਿਰੰਗਾ
26-Jan-2022 ਤਰਨ ਤਾਰਨ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ