10-Aug-2023 ਤਰਨ ਤਾਰਨ ਜਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਮਿਲ ਰਹੀ ਹੈ ਮੁਫ਼ਤ ਇਲਾਜ ਦੀ ਸਹੂਲਤ : ਬਲਦੀਪ ਕੌਰ
04-Aug-2023 ਮਾਨਸਾ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ. ਨੇ ਬਾਰਸ਼ ਨਾਲ ਘਰ ਦੀ ਛੱਤ ਡਿੱਗਣ ਕਾਰਨ ਮ੍ਰਿਤਕਾ ਦੇ ਪਤੀ ਨੂੰ 4 ਲੱਖ ਰੁਪਏ ਦੇ ਚੈੱਕ ਸੌਂਪੇ
03-Aug-2023 ਬੁਢਲਾਡਾ/ਮਾਨਸਾ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਸਪੈਸ਼ਲ ਗਿਰਦਾਵਰੀ ਉਪਰੰਤ ਦਿੱਤਾ ਜਾਵੇਗਾ ਮੁਆਵਜ਼ਾ : ਰਿਸ਼ੀਪਾਲ ਸਿੰਘ
26-Jul-2023 ਮਾਨਸਾ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਪੰਜਾਬ ਸਰਕਾਰ-ਗੁਰਪ੍ਰੀਤ ਸਿੰਘ ਬਣਾਂਵਾਲੀ
26-Jul-2023 ਮਾਨਸਾ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ. ਨੇ ਪਿੰਡ ਰਿਓਂਦ ਕਲਾਂ ਵਿਖੇ ਹੜ੍ਹਾਂ ਉਪਰੰਤ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ
22-Jul-2023 ਬੁਢਲਾਡਾ/ਮਾਨਸਾ ਚਾਂਦਪੁਰਾ ਨਜ਼ਦੀਕ ਟੁੱਟੇ ਬੰਨ੍ਹ ਨੂੰ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ, ਜਲਦ ਲੋਕਾਂ ਨੂੰ ਮਿਲੇਗੀ ਰਾਹਤ-ਵਿਧਾਇਕ ਬੁੱਧ ਰਾਮ
21-Jul-2023 ਮਾਨਸਾ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਹਰ ਲੋੜੀਂਦਾ ਸਾਮਾਨ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ
21-Jul-2023 ਮਾਨਸਾ ਕਾਰ ਸੇਵਾ ਗੁਰੂਦੁਆਰਾ ਬੰਗਲਾ ਸਾਹਿਬ ਦਿੱਲੀ ਵਾਲਿਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸੁੱਕੇ ਰਾਸ਼ਨ ਅਤੇ ਹਰੇ ਚਾਰੇ ਦੇ 15 ਟਰੱਕ ਭੇਜੇ
20-Jul-2023 ਮਾਨਸਾ ਭਾਰਤੀ ਫੋਜ, ਐਨ.ਡੀ.ਆਰ.ਐਫ ਦੇ ਸਾਂਝੇ ਯਤਨਾ ਨਾਲ 95 ਲੋਕਾਂ ਨੂੰ ਪਾਣੀ ਵਿੱਚੋਂ ਸੁਰੱਖਿਅਤ ਕੱਢ ਕੇ ਰਾਹਤ ਕੈਂਪਾਂ ’ਚ ਪਹੁੰਚਾਇਆ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ
19-Jul-2023 ਮਾਨਸਾ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਰਾਹਤ ਕੈਂਪਾ ਵਿਚ ਖ਼ੁਦ ਜਾ ਕੇ ਬੱਚਿਆਂ ਨੂੰ ਬਿਸਕੁਟ ਅਤੇ ਹੋਰ ਰਾਹਤ ਸਮੱਗਰੀ ਵੰਡੀ
19-Jul-2023 ਮਾਨਸਾ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਸੁਰੱਖਿਅਤ ਥਾਵਾਂ ’ਤੇ ਪਹੁੰਚਣ ਲੋਕ-ਵਿਧਾਇਕ ਬੁੱਧ ਰਾਮ
18-Jul-2023 ਮਾਨਸਾ ਸਰਦੂਲਗੜ੍ਹ ਵਿਖੇ ਬਣਾਏ 9 ਰਾਹਤ ਕੈਂਪਾਂ ਵਿਚ ਖਾਣਾ, ਰਿਹਾਇਸ਼ ਅਤੇ ਮੈਡੀਕਲ ਸਹੂਲਤਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਗੁਰਪ੍ਰੀਤ ਸਿੰਘ ਬਣਾਂਵਾਲੀ
17-Jul-2023 ਮਾਨਸਾ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਬੀਰੇਵਾਲਾ ਡੋਗਰਾ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ
16-Jul-2023 ਸਰਦੂਲਗੜ੍ਹ/ਮਾਨਸਾ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਗੰਭੀਰ : ਰਿਸ਼ੀਪਾਲ ਸਿੰਘ
15-Jul-2023 ਮਾਨਸਾ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਪਿੰਡ ਭਾਵਾ, ਕੁਲਰੀਆਂ, ਰਿਊਂਦ ਅਤੇ ਧਰਮਪੁਰਾ ਆਦਿ ਪਿੰਡਾਂ ਵਿਚ ਬਣੇ ਰਾਹਤ ਕੈਂਪਾਂ ਦਾ ਕੀਤਾ ਦੌਰਾ
14-Jul-2023 ਮਾਨਸਾ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਕਿੱਤਾ ਮੁਖੀ ਸਿਖਲਾਈ ਦਿੱਤੀ ਜਾਵੇ : ਰਿਸ਼ੀਪਾਲ ਸਿੰਘ
13-Jul-2023 ਮਾਨਸਾ ਪਲਾਸਟਿਕ ਦੀ ਥਾਂ ’ਤੇ ਕੇਵਲ ਕੱਪੜੇ ਦੇ ਥੈਲੇ ਦੀ ਹੀ ਵਰਤੋਂ ਕੀਤੀ ਜਾਵੇ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ
12-Jul-2023 ਸਰਦੂਲਗੜ੍ਹ/ਮਾਨਸਾ ਡਿਪਟੀ ਕਮਿਸ਼ਨਰ ਰਿਸੀਪਾਲ ਸਿੰਘ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਭਗਵਾਨਪੁਰ ਹੀਂਗਣਾਂ, ਭੱਲਣਵਾੜਾ, ਭੂੰਦੜ ਤੇ ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦਾ ਜਾਇਜ਼ਾ ਲਿਆ
11-Jul-2023 ਮਾਨਸਾ ਪਿੰਡਾਂ ਵਿਚ ਤਕਨੀਕੀ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾਵੇ- ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ
10-Jul-2023 ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਰਿਸ਼ੀਪਾਲ ਸਿੰਘ
28-Jun-2023 ਮਾਨਸਾ ਕਿਰਗਿਸਤਾਨ ਵਿਖੇ ਹੋਈ ਏਸ਼ੀਆ ਚੈਂਪੀਅਨਸ਼ਿਪ ਵਿਚ ਪਿੰਡ ਰਮਦਿੱਤੇਵਾਲਾ ਦੇ ਪਹਿਲਵਾਨ ਸਾਹਿਲ ਨੇ ਜਿੱਤਿਆ ਤਾਂਬੇ ਦਾ ਤਗਮਾ
23-Jun-2023 ਮਾਨਸਾ ਪੰਜਾਬ ਸਰਕਾਰ ਦੀ ਉਦਯੋਗਿਕ ਪਾਲਿਸੀ ਤਹਿਤ ਸੂਬੇ ’ਚ ਉਦਯੋਗਿਕ ਯੂਨਿਟ ਸਥਾਪਤ ਕਰਨੇ ਹੋਏ ਸੁਖਾਲੇ - ਰਿਸ਼ੀਪਾਲ ਸਿੰਘ