05-Dec-2021 ਰੂਪਨਗਰ/ਆਸਰੋਂ (ਸ਼ਹੀਦ ਭਗਤ ਸਿੰਘ ਨਗਰ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਸਮਾਜ ਦੇ ਹਰ ਵਰਗ ਦੇ ਆਗੂ ਤੇ ਲੋਕ ਮਾਤਾ ਰਾਜ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜੁੜੇ