06-Feb-2026 ਚੰਡੀਗੜ੍ਹ ਕੇਂਦਰ ਸਰਕਾਰ ਵੱਲੋਂ ਮੱਧ ਪ੍ਰਦੇਸ਼, ਪੰਜਾਬ ਅਤੇ ਤੇਲੰਗਾਨਾ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਤਹਿਤ ₹1,133 ਕਰੋੜ ਤੋਂ ਵੱਧ ਦੀ ਰਕਮ ਜਾਰੀ