03-Mar-2025 ਐਸਏਐਸ ਨਗਰ ਪੰਜਾਬ ਪੁਲਿਸ ਨੇ ਸਾਈਬਰ ਕ੍ਰਾਈਮ ਰੈਕੇਟ ਦਾ ਪਰਦਾਫਾਸ਼ ਕੀਤਾ: ਮਾਈਨਿੰਗ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ
03-Mar-2025 ਐਸ.ਏ.ਐਸ.ਨਗਰ ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸ਼ਿਕੰਜਾ ਕੱਸਿਆ
01-Mar-2025 ਐਸਏਐਸ ਨਗਰ ਪੰਜਾਬ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਗੈਂਗਸਟਰ ਮੈਕਸੀ ਨੂੰ ਗੋਲੀ ਮਾਰੀ ਗਈ
27-Feb-2025 ਐਸ.ਏ.ਐਸ.ਨਗਰ ਡੀ.ਆਈ.ਜੀ. ਅਤੇ ਐਸ.ਐਸ.ਪੀ ਨੇ ਛੱਤ ਲਾਈਟਾਂ ’ਤੇ ਆਧੁਨਿਕ ਪੁਲਿਸ ਬੀਟ ਬਾਕਸ ਦੀ ਸ਼ੁਰੂਆਤ ਕੀਤੀ
12-Feb-2025 ਐਸ.ਏ.ਐਸ. ਨਗਰ ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ
25-Jan-2025 ਐਸ.ਏ.ਐਸ. ਨਗਰ ਪੰਜਾਬ ਏਜੀਟੀਐਫ ਨੇ ਡੇਰਾ ਬੱਸੀ ਗੋਲੀਬਾਰੀ ਮਾਮਲੇ ਵਿੱਚ ਬਿਸ਼ਨੋਈ-ਬਰਾੜ ਗੈਂਗ ਦੇ ਮੁੱਖ ਸਾਥੀ ਨੂੰ ਗ੍ਰਿਫ਼ਤਾਰ ਕੀਤਾ
20-Jan-2025 ਐੱਸ.ਏ.ਐੱਸ ਨਗਰ ਮੋਹਾਲੀ ਪੁਲਿਸ ਨੇ ਲਖਵੀਰ ਲੰਡਾ ਅਤੇ ਗੁਰਦੇਵ ਸਿੰਘ ਉਰਫ਼ ਜੈਸਲ ਦੇ 02 ਸਾਥੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ
08-Jan-2025 ਐਸ.ਏ.ਐਸ.ਨਗਰ (ਮੋਹਾਲੀ) ਆਬਕਾਰੀ ਅਧਿਕਾਰੀਆਂ ਨੇ ਮੋਹਾਲੀ ਵਿੱਚ ਘੜੂੰਆਂ ਵਿਖੇ ਨਾਕਾਬੰਦੀ ਦੌਰਾਨ ਵਿਸਕੀ ਅਤੇ ਰਮ ਦੀਆਂ 250 ਪੇਟੀਆਂ ਬਰਾਮਦ ਕੀਤੀਆਂ
01-Jan-2025 ਮੋਹਾਲੀ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ
15-Dec-2024 ਐਸ.ਏ.ਐਸ.ਨਗਰ ਜ਼ਿਲ੍ਹਾ ਪੁਲਿਸ ਵੱਲੋਂ ਜਲਵਾਯੂ ਟਾਵਰ ਸੋਸਾਇਟੀ, ਸੰਨੀ ਇੰਨਕਲੇਵ ਖਰੜ ਵਿਖੇ “ਕੋਰਡਨ ਐਂਡ ਸਰਚ ਓਪਰੇਸ਼ਨ”
02-Dec-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੌਰਾਨ 150 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ
17-Nov-2024 ਐਸ.ਏ.ਐਸ ਨਗਰ ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦ
10-Oct-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਗੰਨ ਪੁਆਇੰਟ ਤੇ ਕਾਰ ਖੋਹ ਕਰਨ ਵਾਲ਼ੇ 02 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ
08-Oct-2024 ਐੱਸ ਏ ਐੱਸ ਨਗਰ ਮੋਹਾਲੀ ਪੁਲਿਸ ਵੱਲੋਂ ਗਹਿਣਿਆਂ ਦੀਆਂ ਦੁਕਾਨਾਂ ਤੇ ਗਹਿਣੇ ਖਰੀਦਣ ਦੇ ਬਹਾਨੇ ਚੋਰੀ ਕਰਨ ਵਾਲਾ ਅੰਤਰਰਾਜੀ ਗਰੋਹ ਕਾਬੂ
04-Oct-2024 ਐਸ.ਏ.ਐਸ. ਨਗਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼
30-Sep-2024 ਐਸ.ਏ.ਐਸ.ਨਗਰ ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼
18-Sep-2024 ਐਸ.ਏ.ਐਸ.ਨਗਰ ਮੋਹਾਲ਼ੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ
09-Sep-2024 ਐੱਸ ਏ ਐੱਸ ਨਗਰ ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ
06-Sep-2024 ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 02 ਅਲੱਗ-ਅਲੱਗ ਮੁਕੱਦਮਿਆਂ ਵਿੱਚ 05 ਦੋਸ਼ੀ ਗ੍ਰਿਫਤਾਰ
02-Sep-2024 ਐਸ ਏ ਐਸ ਨਗਰ ਸੀ.ਆਈ.ਏ. ਸਟਾਫ ਵੱਲੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ
02-Aug-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਪੁਲਿਸ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਸਮੇਤ 90 ਰੋਂਦ 9 ਐਮ.ਐਮ. ਦੇ ਕਾਬੂ