14-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਮੋਹਾਲੀ ’ਚ 65 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
13-Mar-2024 ਐਸ.ਏ.ਐਸ.ਨਗਰ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ
12-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁੱਖ ਮੰਤਰੀ ਤੀਰਥ ਯਾਤਰਾ- ਵਿਧਾਇਕ ਕੁਲਵੰਤ ਸਿੰਘ ਨੇ ਖਾਟੂਸ਼ਾਮ ਅਤੇ ਸਾਲਾਸਰ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
08-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਿਆਉ ਵਿਖੇ 5.11 ਲੱਖ ਰੁਪਏ ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ
08-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਇਕ ਕੁਲਵੰਤ ਸਿੰਘ ਨੇ ਮਾਣਕਪੁਰ ਕਲਰ ਵਿਖੇ ਲਾਇਬਰੇਰੀ ਦੀ ਉਸਾਰੀ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ
07-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ
08-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਸ਼ਹਿਰ ਵਿਖੇ ਸਤੰਬਰ 2024 ਤੱਕ ਸ਼ਹਿਰ ਦੀਆਂ ਮੁੱਖ ਥਾਂਵਾਂ ਤੇ ਸੀ.ਸੀ.ਟੀ.ਵੀ. ਲਗਾਉਣ ਦਾ ਕੰਮ ਪੂਰਾ ਹੋ ਜਾਵੇਗਾ-ਐਮ ਐਲ ਏ ਕੁਲਵੰਤ ਸਿੰਘ
06-Mar-2024 ਐਸ.ਏ.ਐਸ.ਨਗਰ ਐਂਟੀ ਅਨਹਾਂਸਮੈਂਟ ਕਮੇਟੀ ਸੈਕਟਰ 76-80 ਦਾ ਵਫ਼ਦ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਮਿਲਿਆ
03-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ‘ਸਕੂਲ ਆਫ ਐਮੀਨੈਂਸ’ ਫੇਜ-11 ਲੋਕਾਂ ਨੂੰ ਸਮਰਪਿਤ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ
02-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੇ ਵਰਚੁਅਲ ਉਦਘਾਟਨ ਦੌਰਾਨ, ਮੋਹਾਲੀ ਨੂੰ ਬਲੌਂਗੀ ਵਿਖੇ 35ਵਾਂ ਆਮ ਆਦਮੀ ਕਲੀਨਿਕ ਮਿਲਿਆ
28-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸੋਹਾਣਾ ਦੇ ਟੋਭੇ ਦਾ ਕਰੀਬ 168 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਸੁੰਦਰੀਕਰਨ
27-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਪ੍ਰੋਜੈਕਟ ਮੁਕੰਮਲ ਹੋਣ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ
27-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਜ਼ਿਲ੍ਹੇ ਵਿੱਚ 12 ਲਾਇਬ੍ਰੇਰੀਆਂ : ਐਮ ਐਲ ਏ ਕੁਲਵੰਤ ਸਿੰਘ
25-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ
23-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ "ਆਪ ਦੀ ਸਰਕਾਰ ਆਪ ਦੇ ਦੁਆਰ"- ਪ੍ਰੋਗਰਾਮ ਤਹਿਤ ਪਿੰਡ ਸਨੇਟਾ ਵਿਖੇ ਲੱਗੇ ਕੈਂਪ ਦਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਦੌਰਾ
22-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਬ-ਡਵੀਜ਼ਨ ਮੋਹਾਲੀ ਦੇ ਪਿੰਡ ਕੁਰੜਾ, ਸੈਖਨਮਾਜਰਾ, ਕੁਰਾਲੀ ਅਤੇ ਖਾਨਪੁਰ ਖੱਦਰ ਵਿਖੇ ਲਗਾਏ ਗਏ ਸੁਵਿਧਾ ਕੈਂਪ
21-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਪ ਦੀ ਸਰਕਾਰ ਲੋਕਾਂ ਦੇ ਦੁਆਰ'- ਪ੍ਰੋਗਰਾਮ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਨਾਨੂੰਮਾਜਰਾ ਅਤੇ ਸੁਖਗੜ ਪਿੰਡਾਂ ਦਾ ਦੌਰਾ
20-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨਾ ਸਰਕਾਰ ਦਾ ਪਹਿਲਾਂ ਕੰਮ : ਵਿਧਾਇਕ ਕੁਲਵੰਤ ਸਿੰਘ
18-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ 89 ਦੇ ਪਾਰਕ ਵਿੱਚ ਓਪਨ ਜਿੰਮ ਦਾ ਉਦਘਾਟਨ ਕੀਤਾ
15-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ- ਭਗਵੰਤ ਸਿੰਘ ਮਾਨ ਨੇ ਹਜ਼ਾਰਾਂ ਬਜ਼ੁਰਗ ਮਾਪਿਆਂ ਦੇ ਲਈ ਨਿਭਾਇਆ ਪੁੱਤਰ ਦਾ ਰੋਲ : ਵਿਧਾਇਕ ਕੁਲਵੰਤ ਸਿੰਘ
14-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬੜਮਾਜਰਾ ਵਿਖੇ ਕੀਤਾ ਨਵੇਂ ਟਿਊਬਵੈੱਲ ਦੀ ਉਸਾਰੀ ਦਾ ਉਦਘਾਟਨ
12-Feb-2024 ਐੱਸ.ਏ.ਐਸ. ਨਗਰ ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ: ਵਿਧਾਇਕ ਕੁਲਵੰਤ ਸਿੰਘ
09-Feb-2024 ਐਸ.ਏ.ਐਸ ਨਗਰ "ਆਪ ਦੀ ਸਰਕਾਰ- ਆਪ ਦੇ ਦੁਆਰ" -ਪ੍ਰੋਗਰਾਮ ਤਹਿਤ ਪਿੰਡ ਰੁੜਕਾ ਅਤੇ ਅਲੀਪੁਰ ਵਿਖੇ ਲਗਾਏ ਕੈਂਪ