26-Apr-2025 ਚੰਡੀਗੜ੍ਹ ਪੰਜਾਬ ਸਰਕਾਰ ਨੇ ਮੋਗਾ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਪਹਿਲਕਦਮੀ ਸ਼ੁਰੂ ਕਰਨ ਲਈ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ