03-Dec-2020 ਚੰਡੀਗੜ੍ਹ ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ : ਸੁਖਜਿੰਦਰ ਸਿੰਘ ਰੰਧਾਵਾ