06-Dec-2022 ਲੁਧਿਆਣਾ ਆਵਾਰਾ ਕੁੱਤਿਆਂ ਦੇ ਇਲਾਜ ਲਈ ਦੋ ਐਂਬੂਲੈਂਸਾਂ ਨੂੰ ਵਿਧਾਇਕ ਗੋਗੀ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ