01-Apr-2024 ਬਟਾਲਾ ਲੋਕ ਸਭਾ ਚੋਣਾਂ 2024- ਐਸ.ਐਸ.ਪੀ ਬਟਾਲਾ ਅਸ਼ਵਨੀ ਗੋਟਿਆਲ ਦੀ ਅਗਵਾਈ ਹੇਠ ਪੰਜਾਬ ਪੁਲਿਸ ਵਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੈਰਾ ਮਿਲਟਰੀ ਫੋਰਸ ਨਾਲ ਫਲੈਗ ਮਾਰਚ
09-Dec-2023 ਬਟਾਲਾ ‘ਖੁਸ਼ਹਾਲ ਪੰਜਾਬ’ - ਨਸ਼ਾ ਵਿਰੋਧੀ ਜਾਗਰੂਕਤਾ ਸਪਰੋਟਸ ਮੀਟ ਤਹਿਤ ਫੁੱਟਬਾਲ ਟੀਮਾਂ ਵਿਚਕਾਰ ਹੋਏ ਮੁਕਾਬਲੇ
04-Jun-2021 ਬਟਾਲਾ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰਨ ਲਈ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਨੇ ਵਿਸ਼ੇਸ਼ ਜਾਗਰੂਕਤਾ ਬੱਸ ਚਲਾਈ
08-Mar-2021 ਬਟਾਲਾ ਜਦੋਂ ਐੱਸ.ਐੱਸ.ਪੀ. ਬਟਾਲਾ ਨੇ ਸਮਾਜ ਸੇਵਿਕਾ ਪ੍ਰਕਾਸ਼ ਕੌਰ ਨਾਰੂ ਦੇ ਘਰ ਜਾ ਕੇ ਕਿਹਾ ਕਿ ‘ਹੈਪੀ ਵੂਮੈਨਸ ਡੇਅ’ ਬੀਜ਼ੀ
07-Feb-2021 ਬਟਾਲਾ ਐੱਸ.ਐੱਸ.ਪੀ. ਰਛਪਾਲ ਸਿੰਘ ਨੇ ਬਟਾਲਾ ਤੋਂ ਦੂਸਰੀ ਯਾਤਰੂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
21-Oct-2020 ਬਟਾਲਾ ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਬਟਾਲਾ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਂਜਲੀ
04-Apr-2020 ਬਟਾਲਾ ਬਟਾਲਾ ਪੁਲਿਸ ਵਲੋਂ ਹੁਣ ਅਸਮਾਨ ਉਪਰੋਂ ਡਰੋਨ ਰਾਹੀਂ ਕਰੇਗੀ ਸ਼ਹਿਰ ਵਿੱਚ ਕਰਫਿਊ ਦੀ ਪਹਿਰੇਦਾਰੀ - ਐੱਸ.ਐੱਸ.ਪੀ. ਬਟਾਲਾ
13-Feb-2019 ਬਟਾਲਾ ਵਿਦਿਆਰਥੀ ਭਲਾਈ ਸੁਸਾਇਟੀ ਵਲੋਂ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ - ਐੱਸ.ਐੱਸ.ਪੀ. ਬਟਾਲਾ
21-Dec-2018 ਬਟਾਲਾ ਬਟਾਲਾ ਪੁਲਿਸ ਨੇ ਸਮਾਜਿਕ ਜਥੇਬੰਦੀਆਂ ਨਾਲ ਮਿਲ ਕੇ ਪਾਲਸਟਿਕ ਡੋਰ ਖਿਲਾਫ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ
04-Sep-2018 ਬਟਾਲਾ ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕ ਆਪਣੇ ਹਥਿਆਰ ਥਾਣਿਆਂ ਵਿੱਚ ਜਮਾਂ ਕਰਾਉਣ - ਓਪਿੰਦਰਜੀਤ ਸਿੰਘ ਘੁੰਮਣ
27-Aug-2018 ਬਟਾਲਾ ਬੈਂਕਾਂ ਦੀ ਸੁਰੱਖਿਆ ਨੂੰ ਲੈ ਕੇ ਬਟਾਲਾ ਪੁਲਿਸ ਦੇ ਅਧਿਕਾਰੀਆਂ ਵਲੋਂ ਬੈਂਕ ਪ੍ਰਬੰਧਕਾਂ ਨਾਲ ਮੀਟਿੰਗ
24-Aug-2018 ਬਟਾਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ੍ਰੀ ਗਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ - ਰੋਹਿਤ ਗੁਪਤਾ
17-Jul-2018 ਬਟਾਲਾ ਐੱਸ.ਐੱਸ.ਪੀ. ਬਟਾਲਾ ਨੇ ਲੋਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ ਦਾ ਸੱਦਾ ਦਿੱਤਾ
18-Jul-2018 ਬਟਾਲਾ ਬਟਾਲਾ ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਗਲੀ ਮੁਹੱਲੇ ਤੱਕ ਕੀਤੀ ਜਾ ਰਹੀ ਹੈ ਪਹੁੰਚ