16-Apr-2026 ਲੁਧਿਆਣਾ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
08-Apr-2026 ਸਾਹਨੇਵਾਲ (ਲੁਧਿਆਣਾ) ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਅਨਾਜ ਮੰਡੀ ‘ਚ ਅਤਿ-ਆਧੁਨਿਕ ਸਟੀਲ ਸ਼ੈੱਡ ਦਾ ਕੀਤਾ ਉਦਘਾਟਨ
08-Apr-2026 ਸਾਹਨੇਵਾਲ,(ਲੁਧਿਆਣਾ) ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਦੀ ਅਨਾਜ ਮੰਡੀ ’ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
14-Mar-2026 ਚੰਡੀਗੜ੍ਹ/ਮੋਹਾਲੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ
11-Mar-2026 ਚੰਡੀਗੜ੍ਹ ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ 'ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ
08-Mar-2026 ਚੰਡੀਗੜ੍ਹ ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ
28-Feb-2026 ਨਵੀਂ ਦਿੱਲੀ ਹਰਦੀਪ ਸਿੰਘ ਮੁੰਡੀਆ ਨੇ ਨਵੀਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ
27-Feb-2026 ਚੰਡੀਗੜ੍ਹ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ
04-Feb-2026 ਲੁਧਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਸਾਬਾਦ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
03-Feb-2026 ਚੰਡੀਗੜ੍ਹ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ
02-Feb-2026 ਚੰਡੀਗੜ੍ਹ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ
25-Jan-2026 ਲੁਧਿਆਣਾ ਪੰਜਾਬ 'ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦ ਤਿਆਰ ਹੋਣਗੇ 3100 ਖੇਡ ਮੈਦਾਨ : ਹਰਦੀਪ ਸਿੰਘ ਮੁੰਡੀਆਂ
17-Jan-2026 ਮਾਲੇਰਕੋਟਲਾ ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ : ਹਰਦੀਪ ਸਿੰਘ ਮੁੰਡੀਆਂ
17-Jan-2026 ਲੁਧਿਆਣਾ ਹਰਦੀਪ ਸਿੰਘ ਮੁੰਡੀਆਂ ਨੇ ਨਗਰ ਕੌਂਸਲ ਸਾਹਨੇਵਾਲ ਦੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
14-Jan-2026 ਚੰਡੀਗੜ੍ਹ ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼
13-Jan-2026 ਚੰਡੀਗੜ੍ਹ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਕਾਨ ਉਸਾਰੀਆਂ ਦਾ ਬੋਝ ਘਟਾਇਆ, ਐਮਨੈਸਟੀ ਸਕੀਮ-2025 ਵਿੱਚ 31 ਮਾਰਚ, 2026 ਤੱਕ ਦਾ ਕੀਤਾ ਵਾਧਾ
10-Jan-2026 ਚੰਡੀਗੜ੍ਹ ਮਾਨ ਸਰਕਾਰ ਦੇ ਡਿਜੀਟਲ ਵਿਜ਼ਨ ਨਾਲ ਈਜ਼ੀ ਰਜਿਸਟਰੀ ਨੇ ਬਣਾਇਆ ਰਿਕਾਰਡ , 6 ਮਹੀਨਿਆਂ ਵਿੱਚ 3.70 ਲੱਖ ਤੋਂ ਵੱਧ ਰਜਿਸਟਰੀਆਂ ਕੀਤੀਆਂ ਗਈਆਂ ਦਰਜ