21-Mar-2024 ਸੰਗਰੂਰ ਸੰਗਰੂਰ ਦੇ ਪਿੰਡ ਗੁੱਜਰਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋਈ; 12 ਹੋਰ ਵਿਅਕਤੀ ਵੱਖ ਵੱਖ ਹਸਪਤਾਲਾਂ 'ਚ ਇਲਾਜ ਅਧੀਨ
20-Mar-2024 ਸੰਗਰੂਰ ਅਦਾਲਤ 'ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
13-Feb-2024 ਸੰਗਰੂਰ ਵਿਜੀਲੈਂਸ ਬਿਊਰੋ ਵੱਲੋਂ ਗੈਰ-ਕਾਨੂੰਨੀ ਢੰਗ ਨਾਲ 4 ਲੱਖ ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ
15-Jan-2024 ਸੰਗਰੂਰ ਸੰਗਰੂਰ ਵਿਖੇ ਗੰਨ ਹਾਊਸ ਵਿਖੇ ਹੋਈ ਅਸਲਾ ਚੋਰੀ ਦੀ ਵਾਰਦਾਤ ਨੂੰ ਸੰਗਰੂਰ ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾਇਆ, 5 ਵਿਅਕਤੀ ਗ੍ਰਿਫਤਾਰ
27-Oct-2023 ਸੰਗਰੂਰ ਜ਼ਮਾਨਤ ਲੈਣ 'ਚ ਮੱਦਦ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
29-Sep-2023 ਸੰਗਰੂਰ ਪੀ.ਪੀ.ਐਸ.ਸੀ.ਐਲ. ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
28-Sep-2023 ਸੰਗਰੂਰ “ਸਾਲ 2023 ਦੀ ਸਭ ਤੋਂ ਵੱਡੀ ਖੇਪ ਬ੍ਰਾਮਦ, 01 ਨਸ਼ਾ ਤਸਕਰ ਸਮੇਤ 05 ਕਿੱਲੋ ਅਫੀਮ ਅਤੇ 50,000/- ਡਰੱਗ ਮਨੀ ਦੇ ਕਾਬੂ"
12-Sep-2023 ਸੰਗਰੂਰ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਗਿਰੋਹ ਦੇ 05 ਮੈਂਬਰ ਗ੍ਰਿਫਤਾਰ, 21 ਪਿਸਟਲ ਬ੍ਰਾਮਦ
27-Jul-2023 ਸੰਗਰੂਰ ਪੰਜਾਬ ਪੁਲਿਸ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ: ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ
28-May-2023 ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ ਸੁਨਾਮ ਸ਼ਹਿਰ ਵਿੱਚ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਵਿਅਕਤੀ ਪੁਲਿਸ ਵੱਲੋਂ ਗ੍ਰਿਫਤਾਰ
25-May-2023 ਸੰਗਰੂਰ ਥਾਣਾ ਮੂਨਕ ਦੇ ਏਰੀਆ ਵਿੱਚ ਸਾਬਕਾ ਸਰਪੰਚ 'ਤੇ ਜਾਨਲੇਵਾ ਹਮਲਾ ਕਰਨ ਵਾਲੇ 2 ਵਿਅਕਤੀ ਦੋ ਘੰਟਿਆਂ ਅੰਦਰ ਹੀ ਪੁਲਿਸ ਵੱਲੋਂ ਗ੍ਰਿਫਤਾਰ: ਐਸ.ਐਸ.ਪੀ ਸੁਰੇਂਦਰ ਲਾਂਬਾ
24-May-2023 ਸੰਗਰੂਰ ਜ਼ਿਲ੍ਹਾ ਪੁਲਿਸ ਵੱਲੋਂ ਦਫ਼ਤਰਾਂ ਵਿੱਚ ਆਉਣ ਸਮੇਂ ਸਾਇਕਲਾਂ ਦੀ ਵਰਤੋਂ ਨੂੰ ਤਰਜੀਹ ਦੇਣ ਦੀ ਨਿਵੇਕਲੀ ਪਹਿਲ ਸ਼ੁਰੂ - ਐਸ.ਐਸ.ਪੀ ਸੁਰੇਂਦਰ ਲਾਂਬਾ
15-May-2023 ਸੰਗਰੂਰ ਸੰਗਰੂਰ ਪੁਲਿਸ ਦੇ ਟੈਕਨੀਕਲ ਸੈਲ ਨੇ ਲੋਕਾਂ ਦੇ ਗੁੰਮ ਹੋਏ 50 ਮੋਬਾਇਲ ਫੋਨ ਲੱਭ ਕੇ ਅਸਲ ਮਾਲਕਾਂ ਨੂੰ ਸੌਂਪੇ- ਐਸ.ਐਸ.ਪੀ ਸੁਰੇਂਦਰ ਲਾਂਬਾ
07-Dec-2022 ਸੰਗਰੂਰ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਆਬਕਾਰੀ ਵਿਭਾਗ ਦੀਆਂ ਟੀਮਾਂ ਵੱਲੋਂ ਨਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਚਲਾਈ ਗਈ ਤਲਾਸ਼ੀ ਮੁਹਿੰਮ
07-Sep-2021 ਸੰਗਰੂਰ ਸੰਗਰੂਰ ਪੁਲਿਸ ਨੇ ਕਤਲ ਅਤੇ ਫਿਰੌਤੀ ਦੇ 17 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਖਤਰਨਾਕ ਗੈਂਗਸਟਰ ਜਸਪ੍ਰੀਤ ਬੱਬੀ ਨੂੰ ਕੀਤਾ ਕਾਬੂ
19-Jan-2021 ਸੰਗਰੂਰ ਲੁੱਟਾਂ ਖੋਹਾਂ ਦੀ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ 7 ਦੋਸ਼ੀ ਮਾਰੂ ਹਥਿਆਰਾਂ ਅਤੇ ਦੋ ਕਾਰਾਂ ਸਮੇਤ ਕਾਬੂ : ਐਸ.ਐਸ.ਪੀ.