24-Dec-2021 ਬੁੰਡਾਲਾ (ਜਲੰਧਰ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਪਿੰਡ ਬੁੰਡਾਲਾ ਵਿਖੇ ਨਰਸਿੰਗ ਕਾਲਜ ਬਣਾਉਣ ਦਾ ਐਲਾਨ
17-Dec-2021 ਜਲੰਧਰ ਪਰਗਟ ਸਿੰਘ, ਸੰਤੋਖ ਚੌਧਰੀ ਅਤੇ ਸੁਸ਼ੀਲ ਰਿੰਕੂ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕਾਲਜ ਬੂਟਾ ਮੰਡੀ ਲੋਕਾਂ ਨੂੰ ਸਮਰਪਿਤ
15-Nov-2021 ਆਦਮਪੁਰ (ਜਲੰਧਰ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਦਮਪੁਰ ਵਿਖੇ 157.96 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ
24-Oct-2021 ਗਾਖਲ (ਜਲੰਧਰ) ਚੌਧਰੀ ਸੰਤੋਖ ਸਿੰਘ ਨੇ ਪ੍ਰਵਾਸੀ ਭਾਰਤੀ ਵੱਲੋਂ ਛੱਪੜ ਦੀ ਕਾਇਆ ਕਲਪ ਕਰ ਕੇ ਬਣਾਏ ਪਾਰਕ ਦਾ ਕੀਤਾ ਉਦਘਾਟਨ
23-Sep-2021 ਕਪੂਰਥਲਾ ਡਾ. ਭੀਮ ਰਾਓ ਅੰਬੇਦਕਰ ਮਿਊਜ਼ੀਅਮ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ : ਚਰਨਜੀਤ ਸਿੰਘ ਚੰਨੀ
22-Sep-2021 ਬੱਲਾਂ (ਜਲੰਧਰ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਲੰਧਰ ਵਿਖੇ 101 ਏਕੜ ਜ਼ਮੀਨ ’ਤੇ ਸ੍ਰੀ ਗੁਰੂ ਰਵਿਦਾਸ ਚੇਅਰ ਸਥਾਪਤ ਕਰਨ ਦਾ ਐਲਾਨ
11-Sep-2021 ਜਲੰਧਰ ਪੰਜਾਬ ਸਰਕਾਰ ਵੱਲੋਂ ਗੰਨੇ ਦੇ ਐਲਾਨੇ ਗਏ ਲਾਹੇਵੰਦ ਭਾਅ ਸਦਕਾ ਗੰਨਾ ਕਾਸ਼ਤਕਾਰਾਂ ਵਿੱਚ ਭਾਰੀ ਉਤਸ਼ਾਹ : ਸੰਤੋਖ ਸਿੰਘ ਚੌਧਰੀ
17-Aug-2021 ਜਲੰਧਰ ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ : ਚੌਧਰੀ ਸੰਤੋਖ ਸਿੰਘ
26-Jun-2021 ਜਲੰਧਰ ਐਮ.ਪੀ., ਐਮ.ਐਲ.ਏਜ਼, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ’ਚ ਨੌਜਵਾਨਾਂ ਨੇ ਨਸ਼ਿਆਂ ਖਿਲਾਫ਼ ਜੰਗ ਤੇਜ ਕਰਨ ਦੀ ਚੁੱਕੀ ਸਹੁੰ
11-Jun-2021 ਜਲੰਧਰ ਸੰਸਦ ਮੈਂਬਰ, ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ ਨੂੰ ਦਰਸਾਉਂਦੀ ਕਾਫੀ ਟੇਬਲ ਬੁੱਕ ਲਾਂਚ
17-May-2021 ਫਿਲੌਰ (ਜਲੰਧਰ) ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ‘ਆਕਸੀਜਨ ਐਕਸਪ੍ਰੈਸ’ ਤਰਲ ਮੈਡੀਕਲ ਆਕਸੀਜਨ ਲੈ ਕੇ ਫਿਲੌਰ ਪੁੱਜੀ
07-May-2021 ਜਲੰਧਰ ਸੰਸਦ ਮੈਂਬਰ, ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਅਤੇ ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ
29-Apr-2021 ਜਲੰਧਰ ਸ਼ਹਿਰ ਦੇ ਸਮੁੱਚੇ 80 ਵਾਰਡਾਂ ਨੂੰ ਕਵਰ ਕਰਨ ਲਈ 28 ਸਥਾਈ ਟੀਕਾਕਰਨ ਕੈਂਪ ਸਥਾਪਤ : ਚੌਧਰੀ ਸੰਤੋਖ ਸਿੰਘ
14-Apr-2021 ਜਲੰਧਰ ਸੰਸਦ ਮੈਂਬਰ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਡਾ. ਅੰਬੇਡਕਰ ਪ੍ਰਤੀ ਸੱਚੀ ਸ਼ਰਧਾਂਜਲੀ ਦੇ ਰੂਪ ਵਿੱਚ ਲੋਕਤੰਤਰ ਦੇ ਸਿਧਾਂਤਾ ਨੂੰ ਮਜ਼ਬੂਤ ਕਰਨ ਦਾ ਸੱਦਾ
12-Mar-2021 ਜਲੰਧਰ ਸਮਾਰਟ ਸਿਟੀ ਤਹਿਤ ਰੇਲਵੇ ਸਟੇਸ਼ਨ ਜਲੰਧਰ ਦਾ ਪਹਿਲਾ ਪੜਾਅ ਮੁਕੰਮਲ- ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ
18-Feb-2021 ਜਲੰਧਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ : ਚੌਧਰੀ ਸੰਤੋਖ ਸਿੰਘ
16-Feb-2021 ਜਲੰਧਰ ਮੈਂਬਰ ਲੋਕ ਸਭਾ ਚੌਧਰੀ ਸੰਤੋਖ ਸਿੰਘ ਨੇ ਹਰਪ੍ਰੀਤ ਸੰਧੂ ਵੱਲੋਂ ਤਿਆਰ ਲਘੂ ਫਿਲਮ 'ਬਸੰਤ ਰੁੱਤ ਦਾ ਆਗਮਨ' ਕੀਤੀ ਰਿਲੀਜ਼
09-Jan-2021 ਜਲੰਧਰ ਪੰਚਾਇਤਾਂ, ਸ਼ਹਿਰੀ ਸਥਾਨਕ ਸਰਕਾਰਾਂ ਅਤੇ ਨੌਕਰੀਆਂ ਵਿੱਚ ਰਾਖਵਾਂਕਰਨ ਮਹਿਲਾ ਸਸ਼ਕਤੀਕਰਨ ਪ੍ਰਤੀ ਕੈਪਟਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ
09-Jan-2021 ਜਲੰਧਰ ਕੈਪਟਨ ਸਰਕਾਰ ਦੀਆਂ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ : ਮਨੋਜ ਅਰੋੜਾ