16-Nov-2025 ਸਰਾਭਾ (ਲੁਧਿਆਣਾ) ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
16-Nov-2023 ਸਰਾਭਾ (ਲੁਧਿਆਣਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ
16-Nov-2022 ਸਰਾਭਾ (ਲੁਧਿਆਣਾ) ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਭਗਵੰਤ ਮਾਨ
14-Nov-2022 ਸਰਾਭਾ (ਲੁਧਿਆਣਾ) ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਪਿੰਡ ਸਰਾਭਾ ਲਈ 1.35 ਕਰੋੜ ਰੁਪਏ ਦੇ ਜਲ ਸਪਲਾਈ ਪ੍ਰਾਜੈਕਟਾਂ ਦਾ ਐਲਾਨ
16-Nov-2021 ਸਰਾਭਾ (ਲੁਧਿਆਣਾ) ਪੰਜਾਬ ਸਰਕਾਰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਜਲਦ ਭੇਜੇਗੀ ਪ੍ਰਸਤਾਵ: ਅਮਰਿੰਦਰ ਸਿੰਘ ਰਾਜਾ ਵੜਿੰਗ
16-Nov-2020 ਸਰਾਭਾ/ਲੁਧਿਆਣਾ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ 'ਕੌਮੀ ਸ਼ਹੀਦ' ਦਾ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ 'ਤੇ ਦਬਾਅ ਬਣਾਇਆ ਜਾਵੇਗਾ - ਸੁਖਬਿੰਦਰ ਸਿੰਘ ਸਰਕਾਰੀਆ