10-Jul-2026 ਮੁਹਾਲੀ ਈਟੀਓ ਪ੍ਰੀਖਿਆ ਦੀਆਂ ਕਥਿਤ ਬੇਨਿਯਮੀਆਂ ਅਤੇ 343 ਸਾਈਕੋਲੋਜਿਸਟ ਭਰਤੀਆਂ ਰੱਦ ਕਰਨ ਖ਼ਿਲਾਫ਼ ਯੂਥ ਅਕਾਲੀ ਦਲ-ਐਸਓਆਈ ਦਾ ਰੋਸ ਪ੍ਰਦਰਸ਼ਨ
30-May-2026 ਘਨੌਰ ਝਿੰਜਰ ਦੇ 'ਬੋਲੇਗਾ ਘਨੌਰ, ਬਦਲੇਗਾ ਦੌਰ' ਪੈਦਲ ਮਾਰਚ ਦੇ ਪਹਿਲੇ ਦਿਨ ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ
13-Mar-2026 ਘਨੌਰ ਹਲਕਾ ਘਨੌਰ ਵਿੱਚ ਬੀਬੀ ਪਰਮਿੰਦਰ ਕੌਰ ਝਿੰਜਰ ਦੀ ਅਗਵਾਈ ਵਿੱਚ ਇਸਤਰੀ ਵਿੰਗ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
08-Mar-2026 ਘਨੌਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਘਨੌਰ ਦੀ ਹੋਣਹਾਰ ਧੀ ਰਸਨੀਤ ਕੌਰ ਕੰਬੋਜ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ ਕੀਤਾ ਸਨਮਾਨਿਤ
03-Mar-2026 ਸ੍ਰੀ ਕੇਸਗੜ੍ਹ ਸਾਹਿਬ ਹੋਲੇ ਮਹੱਲੇ ਮੌਕੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਯੂਥ ਅਕਾਲੀ ਦਲ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਵੱਲੋਂ ਲਗਾਇਆ ਦਸਤਾਰਾਂ ਦਾ ਕੈਂਪ ਸ਼ਲਾਘਾਯੋਗ ਉਪਰਾਲਾ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
02-Feb-2026 ਲੁਧਿਆਣਾ ਸਰਬਜੀਤ ਸਿੰਘ ਝਿੰਜਰ ਵੱਲੋਂ ਲੁਧਿਆਣਾ ਵਿਖੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਬਣੇ ਰਣਜੋਤ ਸਿੰਘ ਨਾਲ ਮੁਲਾਕਾਤ
22-Jan-2026 ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦਾ ਫ਼ੈਸਲਾ ਨੌਜਵਾਨਾਂ ਨਾਲ ਸਿੱਧਾ ਧੋਖਾ – ਸਰਬਜੀਤ ਸਿੰਘ ਝਿੰਜਰ
19-Jan-2026 ਪਟਿਆਲਾ ਸਰਬਜੀਤ ਝਿੰਜਰ ਨੇ ਪਟਿਆਲਾ ਵਿਖੇ ਆਊਟਸੋਰਸ ਬਿਲਿੰਗ ਮੀਟਰ ਰੀਡਰ ਯੂਨੀਅਨ ਦੇ ਹੱਕਾਂ ਦੀਆਂ ਮੰਗਾਂ ਲਈ ਜਤਾਇਆ ਸਮਰਥਨ
13-Jan-2026 ਘਨੌਰ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਲੋਹੜੀ ਅਤੇ ਮਾਘੀ ਮੌਕੇ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਲਗਾਇਆ ਗਿਆ ਦੋ ਰੋਜ਼ਾ ਦਸਤਾਰ ਕੈਂਪ
10-Jan-2026 ਘਨੌਰ ਕਈ ਮਹੀਨੇ ਬੀਤਣ ਬਾਵਜੂਦ ਘੱਗਰ ਦਰਿਆ ਦੇ ਪਾੜ ਨਾ ਭਰਨ ’ਤੇ ਸਰਬਜੀਤ ਸਿੰਘ ਝਿੰਜਰ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ
26-Dec-2025 ਫਤਿਹਗੜ੍ਹ ਸਾਹਿਬ ਯੂਥ ਅਕਾਲੀ ਦਲ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਦੋ ਰੋਜ਼ਾ 'ਮੇਰੀ ਦਸਤਾਰ, ਮੇਰੀ ਸ਼ਾਨ' ਦਸਤਾਰ ਸਜਾਉਣ ਦਾ ਕੈਂਪ ਲਗਾਇਆ, 1500 ਤੋਂ ਵੱਧ ਦਸਤਾਰਾਂ ਬੰਨ੍ਹੀਆਂ
25-Dec-2025 ਫਤਹਿਗੜ੍ਹ ਸਾਹਿਬ ਅਕਾਲੀ ਦਲ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਫਤਿਹਗੜ੍ਹ ਸਾਹਿਬ ਵਿਖੇ 'ਦਸਤਾਰਾਂ ਦਾ ਲੰਗਰ' ਦਾ ਆਯੋਜਨ
12-Dec-2025 ਪਟਿਆਲਾ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣ ਪ੍ਰਚਾਰ ਦੇ ਆਖ਼ਰੀ ਦਿਨ: ਸਰਬਜੀਤ ਸਿੰਘ ਝਿੰਜਰ ਵੱਲੋਂ ਘਨੌਰ ਹਲਕੇ ਦੇ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ
11-Dec-2025 ਪਟਿਆਲਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਜਥੇਦਾਰ ਜਸਮੇਰ ਸਿੰਘ ਲਾਛੜੂ ਤੇ ਸਰਬਜੀਤ ਸਿੰਘ ਝਿੰਜਰ ਵੱਲੋਂ ਵੱਖ–ਵੱਖ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ
10-Dec-2025 ਪਟਿਆਲਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਸਰਬਜੀਤ ਸਿੰਘ ਝਿੰਜਰ ਨੇ ਘਨੌਰ ਹਲਕੇ ਦੇ ਵੱਖ–ਵੱਖ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ
08-Dec-2025 ਘਨੌਰ ਹਲਕਾ ਘਨੌਰ ਵਿਖੇ ਸ. ਜਸਮੇਰ ਸਿੰਘ ਲਾਛੜੂ ਜੀ ਦੀ ਅਗਵਾਈ ਹੇਠ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿੱਚ ਕੀਤਾ ਜਾ ਰਿਹਾ ਚੋਣ ਪ੍ਰਚਾਰ
28-Nov-2025 ਚੰਡੀਗੜ੍ਹ ਸਰਬਜੀਤ ਸਿੰਘ ਝਿੰਜਰ ਅਤੇ ਜਸਮੇਰ ਸਿੰਘ ਲਾਛੜੂ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਨਵੀਂ ਸੌਂਪੀ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ
27-Nov-2025 ਘਨੌਰ ਸਰਬਜੀਤ ਸਿੰਘ ਝਿੰਜਰ ਨੇ ਘਨੌਰ ਦੇ ਹਲਕਾ ਇੰਚਾਰਜ ਦੀ ਸੇਵਾ ਮਿਲਣ ਦੀ ਖ਼ੁਸ਼ੀ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਕੀਤੀ ਸਾਂਝੀ, ਵੰਡੇ ਲੱਡੂ
27-Nov-2025 ਘਨੌਰ ਸਰਬਜੀਤ ਸਿੰਘ ਝਿੰਜਰ ਨੇ ਘਨੌਰ ਦੇ ਹਲਕਾ ਇੰਚਾਰਜ ਦੀ ਸੇਵਾ ਮਿਲਣ ਦੀ ਖ਼ੁਸ਼ੀ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਕੀਤੀ ਸਾਂਝੀ, ਵੰਡੇ ਲੱਡੂ
05-Nov-2025 ਤਰਨ ਤਾਰਨ ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਨਤਾਰਨ ਵਿਖੇ ਦਸਤਾਰ ਲੰਗਰ ਲਗਾਇਆ
27-Oct-2025 ਘਨੌਰ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਘਨੌਰ ਵਿੱਚ ਹੜ੍ਹ ਪੀੜਤ ਕਿਸਾਨਾਂ ਨੂੰ ਕਰੀਬ 200 ਏਕੜ ਕਣਕ ਦਾ ਬੀਜ ਵੰਡਣ ਦੀ ਕੀਤੀ ਸ਼ੁਰੂਆਤ