18-Oct-2023 ਨਵਾਂਸ਼ਹਿਰ ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ‘ਤੇ ਲਗਾਏ ਖੂਨਦਾਨ ਕੈਂਪ ‘ਚ ਕੀਤੀ ਸ਼ਿਰਕਤ