10-Dec-2024 ਐਸ.ਏ.ਐਸ.ਨਗਰ ਸਕੱਤਰ, ਮਕਾਨ ਤੇ ਸ਼ਹਿਰੀ ਵਿਕਾਸ ਨੇ ਮੋਹਾਲੀ ਦੀਆਂ ਸੜਕਾਂ ਨੂੰ ਭੀੜ -ਭੜੱਕਾ ਰਹਿਤ ਕਰਨ ਲਈ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ ਚਰਚਾ ਕੀਤੀ