08-May-2024 ਫਾਜ਼ਿਲਕਾ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ
08-May-2024 ਫਾਜ਼ਿਲਕਾ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
08-May-2024 ਫਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ
08-May-2024 ਫਾਜ਼ਿਲਕਾ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ
07-May-2024 ਫਾਜ਼ਿਲਕਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ
03-May-2024 ਫਾਜਿ਼ਲਕਾ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ
02-May-2024 ਫਾਜ਼ਿਲਕਾ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ
02-May-2024 ਫਾਜ਼ਿਲਕਾ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ
01-May-2024 ਫਾਜ਼ਿਲਕਾ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ
30-Apr-2024 ਫਾਜ਼ਿਲਕਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ
27-Apr-2024 ਜਲਾਲਾਬਾਦ, ਫਾਜ਼ਿਲਕਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ
27-Apr-2024 ਫਾਜ਼ਿਲਕਾ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ
27-Apr-2024 ਅਬੋਹਰ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
26-Apr-2024 ਫਾਜ਼ਿਲਕਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
26-Apr-2024 ਫਾਜ਼ਿਲਕਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ
25-Apr-2024 ਫਾਜ਼ਿਲਕਾ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ
25-Apr-2024 ਫਾਜਿਲਕਾ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ
25-Apr-2024 ਫਾਜ਼ਿਲਕਾ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ