28-Nov-2025 ਖਰੜ (ਐਸ.ਏ.ਐਸ. ਨਗਰ) ਸਿਬਿਨ ਸੀ ਨੇ ਖਰੜ ਪਾਲੀਟੈਕਨਿਕ ਵਿਦਿਆਰਥੀਆਂ ਦੀ ਬਣਾਈ ਈ.ਵੀ.ਐਮ. ਟਰਾਲੀ ਦੀ ਸੰਭਾਵਨਾ ਜੋਚੀ
07-Nov-2025 ਚੰਡੀਗੜ੍ਹ ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ਸਿਬਿਨ ਸੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਫਾਈਨਲ ਸਮੀਖਿਆ ਮੀਟੰਗ
10-Oct-2025 ਚੰਡੀਗੜ੍ਹ ਤਰਨ ਤਾਰਨ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ : ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ
16-Jun-2025 ਚੰਡੀਗੜ੍ਹ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼
29-May-2025 ਚੰਡੀਗੜ੍ਹ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਬਿਨ ਸੀ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨਾਲ ਮੀਟਿੰਗ
06-May-2025 ਚੰਡੀਗੜ੍ਹ ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ
09-Apr-2025 ਚੰਡੀਗੜ੍ਹ ਸਿਬਿਨ ਸੀ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ
27-Mar-2025 ਚੰਡੀਗੜ੍ਹ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
14-Nov-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ
29-Oct-2024 ਚੰਡੀਗੜ੍ਹ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ
30-May-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨੌਜਵਾਨ ਵੋਟਰਾਂ ਲਈ ਸਨੈਪਚੈਟ ‘ਤੇ ਨਵੇਂ ਫਿਲਟਰ ਜਾਰੀ
27-May-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ
26-May-2024 ਐਸ.ਏ.ਐਸ.ਨਗਰ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਵੱਲੋਂ ਵੋਟਰਾਂ ਨੂੰ "ਇਸ ਵਾਰ 70 ਪਾਰ" ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ 'ਤੇ ਜਾਣ ਦੀ ਅਪੀਲ
25-May-2024 ਚੰਡੀਗੜ੍ਹ ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ : ਸਿਬਿਨ ਸੀ
16-May-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
01-May-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ
30-Apr-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ
18-Apr-2024 ਚੰਡੀਗੜ੍ਹ ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
12-Apr-2024 ਚੰਡੀਗੜ੍ਹ ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ: ਸਿਬਿਨ ਸੀ
11-Apr-2024 ਚੰਡੀਗੜ੍ਹ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ