04-Apr-2024 ਜਲੰਧਰ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ