07-Aug-2020 ਚੰਡੀਗੜ੍ਹ ਪੰਜਾਬ ਸਰਕਾਰ ਨੇ ਦੈਨਿਕ ਭਾਸਕਰ ‘ਚ ਛਪੀ ਖ਼ਬਰ ਦਾ ਗੰਭੀਰ ਨੋਟਿਸ ਲਿਆ, ਭਰਮਪੂਰਣ, ਅਧਾਰਹੀਣ ਤੇ ਗ਼ੈਰਸੰਜੀਦਾ ਕਰਾਰ
06-Jun-2020 ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ , ਹੋਟਲਾਂ, ਰੈਸਟੋਰੈਂਟਾਂ ਅਤੇ ਸ਼ਾਪਿੰਗ ਮਾਲਜ਼ ਨੂੰ ਮੁੜ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
30-Apr-2020 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸ਼ਾਹਪੁਰ ਕੰਢੀ ਡੈਮ ਦੀ ਉਸਾਰੀ ਦਾ ਕੰਮ ਮੌਕੇ 'ਤੇ ਮੌਜੂਦ ਮਜ਼ਦੂਰਾਂ ਅਤੇ ਕੋਵਿਡ ਰੱਖਿਅਕ ਪ੍ਰੋਟੋਕਾਲ ਨਾਲ ਸ਼ੁਰੂ
26-Apr-2020 ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਬਾਰੇ ਅਡਵਾਇਜ਼ਰੀ ਜਾਰੀ
31-Mar-2020 ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਸਟਾਫ, ਡਾਕਟਰਾਂ, ਮਰੀਜ਼ਾਂ ਨੂੰ ਕਰਫਿਊ ਪਾਸ ਦੀ ਕੋਈ ਲੋੜ ਨਹੀਂ
14-Feb-2020 ਚੰਡੀਗੜ੍ਹ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਪੁਲਵਾਮਾ ਹਮਲੇ ਦੇ ਚਾਰ ਸ਼ਹੀਦਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਚੁੱਕੀ ਹੈ ਪੰਜਾਬ ਸਰਕਾਰ
08-Feb-2020 ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਨੇ ਮੁਹਾਲੀ 'ਚ ਬਿਲਡਿੰਗ ਡਿੱਗਣ ਦੀ ਘਟਨਾ ਦੀ 7 ਦਿਨਾਂ 'ਚ ਰਿਪੋਰਟ ਮੰਗੀ
26-Dec-2019 ਚੰਡੀਗੜ੍ਹ ਰੀਅਲ ਅਸਟੇਟ ਪ੍ਰੋਜੈਕਟਾਂ ਦੇ ਬਕਾਏ ਵਾਪਸ ਲੈਣ ਸਬੰਧੀ ਨੀਤੀ ਨੂੰ ਡਿਵੈਲਪਰਾਂ ਵੱਲੋਂ ਭਰਵਾਂ ਹੁੰਗਾਰਾ
09-Oct-2019 ਚੰਡੀਗੜ੍ਹ ਕੇਂਦਰ ਨੇ ਪੰਜਾਬ ਨੂੰ ਅਕਤੂਬਰ ਵਿੱਚ ਝੋਨੇ ਦੀ ਖਰੀਦ ਵਾਸਤੇ ਸੀ ਸੀ ਐਲ ਦੇ 26707.50 ਕਰੋੜ ਰੁਪਏ ਮਨਜੂਰ ਕੀਤੇ
05-Oct-2019 ਐਸ.ਏ.ਐਸ. ਨਗਰ (ਮੁਹਾਲੀ) ਪੰਜਾਬ ਸਰਕਾਰ, ਬਰਗਾੜੀ ਬੇਅਦਬੀ ਕੇਸਾਂ ਦੇ ਜ਼ਬਤ ਦਸਤਾਵੇਜ਼ ਤੇ ਕਲੋਜ਼ਰ ਰਿਪੋਰਟ ਹਾਸਲ ਕਰਨ ਦੀ ਹੱਕਦਾਰ
30-Sep-2019 ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਦੀ ਅਪੀਲ ਨੂੰ ਮੰਨਦਿਆਂ ਰੇਲਵੇ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ
11-Sep-2019 ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ 'ਤੇ ਰੇਲਵੇ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੱਕ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਦਿੱਤੀ ਸਹਿਮਤੀ
09-Sep-2019 ਚੰਡੀਗੜ੍ਹ ਯੂ.ਜੀ.ਸੀ. ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਨੂੰ ਯੂਨੀਵਰਸਿਟੀਆਂ ਦੀ ਸੂਚੀ ਵਿੱਚ ਕੀਤਾ ਸ਼ਾਮਲ
26-Aug-2019 ਚੰਡੀਗੜ ਗੁਲਮੋਹਰ ਤੇ ਅਮਲਤਾਸ ਦੇ ਫੁੱਲਾਂ ਨਾਲ ਲੱਦੇ ਰੁੱਖਾਂ ਨਾਲ ਮਹਿਕੇਗੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ
25-Aug-2019 ਫਿਰੋਜ਼ਪੁਰ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨਿਯੰਤਰਣ ਹੇਠ, ਮੀਂਹ ਦੇ ਮੁੜ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚੌਕਸੀ ਵਰਤਣ ਦੇ ਨਿਰਦੇਸ਼
17-Aug-2019 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਆਈ.ਐਸ. ਗਵਰਨਿੰਗ ਕੌਂਸਲ ਲਈ 5 ਉੱਘੇ ਖਿਡਾਰੀਆਂ ਦੇ ਨਾਮ ਨੂੰ ਪ੍ਰਵਾਨਗੀ
23-Feb-2019 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ 181 ਨੰਬਰ 'ਤੇ ਵਿਸ਼ੇਸ਼ ਡੈਸਕ ਸਥਾਪਤ
11-Feb-2019 ਚੰਡੀਗੜ੍ਹ 15ਵੇਂ ਵਿੱਤ ਕਮਿਸ਼ਨ ਵੱਲੋਂ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮੁੱਦੇ ਦੇ ਹੱਲ ਲਈ ਕਮੇਟੀ ਦਾ ਗਠਨ
21-Dec-2018 ਚੰਡੀਗੜ੍ਹ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ 'ਚ ਸੂਬੇ ਦੇ ਹਿੱਸੇ ਨੂੰ ਘਟਾਉਣ ਦੀ ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ ਕੇਂਦਰ ਵੱਲੋਂ ਪ੍ਰਵਾਨ