18-Jun-2026 ਪੰਚਕੂਲਾ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਮਨੁੱਖਤਾ ਅਤੇ ਆਤਮਿਕ ਸ਼ਕਤੀ ਦਾ ਅਮਰ ਪ੍ਰਤੀਕ ਹੈ : ਨਾਇਬ ਸਿੰਘ ਸੈਣੀ