05-Mar-2023 ਮੋਹਾਲੀ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਸਾਲਾਨਾ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ