09-Mar-2024 ਚੰਡੀਗੜ੍ਹ ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
08-Mar-2024 ਚੰਡੀਗੜ੍ਹ ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
06-Mar-2024 ਸ੍ਰੀ ਫਤਹਿਗੜ੍ਹ ਸਾਹਿਬ ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
27-Feb-2024 ਚੰਡੀਗੜ੍ਹ 90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
26-Feb-2024 ਅੰਮ੍ਰਿਤਸਰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
24-Feb-2024 ਚੰਡੀਗੜ੍ਹ/ਖਰੜ ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ
17-Feb-2024 ਐਸ.ਬੀ.ਐਸ.ਨਗਰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ
17-Feb-2024 ਗੁਰਦਾਸਪੁਰ ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
09-Feb-2024 ਚੰਡੀਗੜ੍ਹ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਵਿੱਚ ਅਨਾਜ ਦੀ ਧੋਖਾਧੜੀ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ 5 ਠੇਕੇਦਾਰਾਂ ਖ਼ਿਲਾਫ਼ ਕੇਸ ਦਰਜ ਕੀਤਾ
07-Feb-2024 ਲੁਧਿਆਣਾ ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ
06-Jan-2024 ਅੰਮ੍ਰਿਤਸਰ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ
27-Dec-2023 ਚੰਡੀਗੜ੍ਹ ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਖਾਤਰ 7,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
22-Dec-2023 ਤਰਨਤਾਰਨ ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
21-Dec-2023 ਕਪੂਰਥਲਾ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ
21-Dec-2023 ਅੰਮ੍ਰਿਤਸਰ ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ
12-Dec-2023 ਚੰਡੀਗੜ੍ਹ ਪੰਜਾਬ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਦੀਆਂ ਡਿਗਰੀਆਂ ਲੈਣ ਵਾਲੇ 9 ਕੈਮਿਸਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
06-Dec-2023 ਡੇਰਾ ਬਾਬਾ ਨਾਨਕ 5000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
27-Nov-2023 ਫਾਜ਼ਿਲਕਾ ਵਿਜੀਲੈਂਸ ਬਿਊਰੋ ਨੇ 10,000 ਰਿਸ਼ਵਤ ਰੁਪਏ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ
30-Oct-2023 ਚੰਡੀਗੜ੍ਹ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ
29-Sep-2023 ਬਠਿੰਡਾ ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਦਾ ਜਿਲ੍ਹਾ ਮੈਨੇਜਰ ਵਿਧਵਾ ਮੁਲਾਜ਼ਮ ਕੋਲੋਂ 7,000 ਰੁਪਏ ਦੀ ਰਿਸ਼ਵਤ ਲੈੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ