06-Aug-2024 ਐਸ.ਏ.ਐਸ.ਨਗਰ ਖਰੜ ਅਦਾਲਤੀ ਕੰਪਲੈਕਸ ਵਿਖੇ ‘ਏਕ ਪੌਦਾ ਮਾਂ ਕੇ ਨਾਮ’ ਥੀਮ ’ਤੇ ਕੰਮ ਕਰਦੇ ਹੋਏ ਸੈਸ਼ਨ ਜੱਜ ਅਤੁਲ ਕਸਾਣਾ ਨੇ ਪੌਦੇ ਲਾਏ