26-Jan-2022 ਤਰਨ ਤਾਰਨ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
14-Dec-2021 ਚੰਡੀਗੜ੍ਹ ਬਰਿੰਦਰਮੀਤ ਸਿੰਘ ਪਾਹੜਾ ਨੇ ਉਪ ਮੁੱਖ ਮੰਤਰੀ ਰੰਧਾਵਾ ਤੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
08-Sep-2021 ਐਸ.ਏ.ਐਸ. ਨਗਰ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਗਮਾਡਾ ਦੀ ਐਰੋਟਰੋਪੋਲਿਸ ਸਕੀਮ ਤਹਿਤ ਜ਼ਮੀਨ ਮਾਲਕਾਂ ਨੂੰ ਲੈਟਰ ਆਫ ਇੰਟੈਂਟ ਦੇਣ ਲਈ ਆਨਲਾਈਨ ਵੰਡ ਸ਼ੁਰੂ
15-Aug-2021 ਤਰਨ ਤਾਰਨ ਦੇਸ਼ ਦੀ ਅਜ਼ਾਦੀ ਦਾ 75ਵਾਂ ਅਜ਼ਾਦੀ ਦਿਹਾੜਾ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ
14-Aug-2021 ਤਰਨ ਤਾਰਨ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ 04 ਹੋਰ ਸੇਵਾਵਾਂ ਦੀ ਕੀਤੀ ਗਈ ਸੁਰੂਆਤ
14-Aug-2021 ਤਰਨ ਤਾਰਨ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਸੁਖਬਿੰਦਰ ਸਿੰਘ ਸਰਕਾਰੀਆ
06-Jul-2021 ਫਾਜ਼ਿਲਕਾ ਪਾਣੀ ਦੀ ਸਮੱਸਿਆ ਨੂੰ ਲੈ ਕੇ ਵਿਧਾਇਕ ਘੁਬਾਇਆ ਨੇ ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨਾਲ ਕੀਤੀ ਮੀਟਿੰਗ
22-Apr-2021 ਐਸ.ਏ.ਐਸ ਨਗਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਾਊਸਿੰਗ ਮੰਤਰੀ ਸੁੱਖ ਸਰਕਾਰੀਆ ਨੂੰ ਪੰਜਾਹ ਕਰੋਡ਼ ਦੇ ਫੰਡ ਤੁਰੰਤ ਉਪਲੱਬਧ ਕਰਵਾਉਣ ਲਈ ਕਿਹਾ
27-Mar-2021 ਅੰਮ੍ਰਿਤਸਰ ਛੋਟੇ ਕਿਸਾਨ ਕਣਕ ਅਤੇ ਝੋਨਾ ਛੱਡ ਕੇ ਸਬਜ਼ੀਆਂ ਅਤੇ ਬਾਗਬਾਨੀ ਦੀ ਕਾਸ਼ਤ ਕਰਨ : ਸੁਖਬਿੰਦਰ ਸਿੰਘ ਸਰਕਾਰੀਆ
24-Feb-2021 ਚੰਡੀਗੜ੍ਹ ਸੁਖਬਿੰਦਰ ਸਿੰਘ ਸਰਕਾਰੀਆ ਦੀ ਮੌਜੂਦਗੀ ’ਚ ਸ਼ਾਹਪੁਰਕੰਢੀ ਡੈਮ ਦੇ ਬਿਜਲੀ ਘਰਾਂ ਦੇ ਨਿਰਮਾਣ ਲਈ ਮੈਸ. ਓਮ ਇੰਫਰਾ ਲਿਮ. ਜੇ.ਵੀ. ਨਾਲ ਸਮਝੌਤਾ ਸਹੀਬੱਧ
25-Jan-2021 ਲੁਧਿਆਣਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਹੈਬੋਵਾਲ ਖੇਤਰ ਵਿੱਚ ਲਈਅਰ ਵੈਲੀ ਦਾ ਰੱਖਿਆ ਨੀਂਹ ਪੱਥਰ
25-Jan-2021 ਲੁਧਿਆਣਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵੱਖ-ਵੱਖ ਲਾਭਪਾਤਰੀਆਂ ਨੂੰ ਸੌਪੇ ਸਰਟੀਫਿਕੇਟ
18-Dec-2020 ਤਰਨ ਤਾਰਨ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ : ਸੁਖਬਿੰਦਰ ਸਿੰਘ ਸਰਕਾਰੀਆਂ
18-Dec-2020 ਤਰਨ ਤਾਰਨ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਆਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ : ਸੁਖਬਿੰਦਰ ਸਿੰਘ ਸਰਕਾਰੀਆ
23-Nov-2020 ਨਦਾਮਪੁਰ/ਸੰਗਰੂਰ ਕੈਬਨਿਟ ਮੰਤਰੀ ਸੁਖਬਿੰਦਰ ਸਰਕਾਰੀਆ ਤੇ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਹਲਕੇ ਦੇ ਰਜਬਾਹਿਆਂ ਦੇ ਨਵੀਨੀਕਰਨ ਦੀ ਕਰਵਾਈ ਸ਼ੁਰੂਆਤ
16-Nov-2020 ਸਰਾਭਾ/ਲੁਧਿਆਣਾ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ 'ਕੌਮੀ ਸ਼ਹੀਦ' ਦਾ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ 'ਤੇ ਦਬਾਅ ਬਣਾਇਆ ਜਾਵੇਗਾ - ਸੁਖਬਿੰਦਰ ਸਿੰਘ ਸਰਕਾਰੀਆ
31-Oct-2020 ਤਾਰਨ ਤਾਰਨ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵਲੋਂ ਤਰਨਤਾਰਨ ਵਿਖੇ ਡਾ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ
18-Sep-2020 ਅੰਮ੍ਰਿਤਸਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਬਿਲ ਕੇਵਲ ਕਿਰਸਾਨੀ ਨੂੰ ਨਹੀਂ, ਬਲਕਿ ਦੇਸ਼ ਨੂੰ ਬਰਬਾਦ ਕਰ ਦੇਣਗੇ : ਸੁਖਬਿੰਦਰ ਸਿੰਘ ਸਰਕਾਰੀਆ