26-Jan-2022 ਅੰਮ੍ਰਿਤਸਰ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ :ਸੁਖਜਿੰਦਰ ਸਿੰਘ ਰੰਧਾਵਾ
27-Dec-2021 ਗੋਇੰਦਵਾਲ ਸਾਹਿਬ (ਤਰਨ ਤਾਰਨ) ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣ ਲਈ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ : ਸੁਖਜਿੰਦਰ ਸਿੰਘ ਰੰਧਾਵਾ
23-Dec-2021 ਲੁਧਿਆਣਾ ਲੁਧਿਆਣਾ ਬੰਬ ਧਮਾਕਾ ਮਾਮਲਾ- ਚਰਨਜੀਤ ਸਿੰਘ ਚੰਨੀ ਨੇ ਕਿਹਾ, ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ
22-Dec-2021 ਦੋਦਾ, ਸ੍ਰੀ ਮੁਕਤਸਰ ਸਾਹਿਬ ਮਜੀਠੀਆ ਖਿਲਾਫ ਕੋਈ ਬਦਲਾਖੋਰੀ ਨਹੀਂ, ਸਗੋਂ ਹਾਈਕੋਰਟ ਦੇ ਹੁਕਮਾਂ ਅਨੁਸਾਰ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ : ਚਰਨਜੀਤ ਸਿੰਘ ਚੰਨੀ
19-Dec-2021 ਜ਼ੀਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ੀਰਾ ਵਿਖੇ 87 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
19-Dec-2021 ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਘਟਨਾ ਦੀ ਦੋ ਦਿਨਾਂ ਵਿਚ ਪੇਸ਼ ਕੀਤੀ ਜਾਵੇਗੀ ਰਿਪੋਰਟ : ਸੁਖਜਿੰਦਰ ਸਿੰਘ ਰੰਧਾਵਾ
19-Dec-2021 ਤਰਨ ਤਾਰਨ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਕਪੂਰਥਲਾ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਕੀਤੀ ਨਿਖੇਧੀ
16-Dec-2021 ਲੁਧਿਆਣਾ ਰੇਤ ਮਾਫੀਆ, ਪੋਸਟ ਮੈਟਿ੍ਰਕ ਸਕਾਲਰਸਿਪ ਸਕੀਮ, ਬੇਅਦਬੀ ਅਤੇ ਸਿੰਚਾਈ ਘੁਟਾਲੇ ਦੇ ਸਾਜਿਸਘਾੜਿਆਂ ਵਿਰੁੱਧ ਸਖਤ ਕਾਰਵਾਈ ਲਈ ਸਰਕਾਰ ਪਾਬੰਦ: ਮੁੱਖ ਮੰਤਰੀ
16-Dec-2021 ਲੁਧਿਆਣਾ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਕਰੇਗੀ ਮੁਕੰਮਲ : ਚਰਨਜੀਤ ਸਿੰਘ ਚੰਨੀ
16-Dec-2021 ਗੁਰਦਾਸਪੁਰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਕਾਇਮ ਕਰਨ ਦਾ ਐਲਾਨ
16-Dec-2021 ਲੁਧਿਆਣਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ 'ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ
16-Dec-2021 ਲੁਧਿਆਣਾ ਮੁੱਖ ਮੰਤਰੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ 11 ਕਨਾਲ ਜ਼ਮੀਨ ਦੇਣ ਦਾ ਐਲਾਨ
14-Dec-2021 ਚੰਡੀਗੜ੍ਹ ਬਰਿੰਦਰਮੀਤ ਸਿੰਘ ਪਾਹੜਾ ਨੇ ਉਪ ਮੁੱਖ ਮੰਤਰੀ ਰੰਧਾਵਾ ਤੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
12-Dec-2021 ਕਲਾਨੌਰ (ਗੁਰਦਾਸਪੁਰ) ਸੁਖਜਿੰਦਰ ਸਿੰਘ ਰੰਧਾਵਾ ਵਲੋਂ ਗੁਰੂ ਨਾਨਕ ਦੇਵ ਸ਼ੂਗਰਕੇਨ ਰਿਸਰਚ ਐਂਡ ਡਿਵਲਪਮੈਂਟ ਇੰਸਟੀਚਿਊਟ, ਕਲਾਨੋਰ ਦਾ ਉਦਘਾਟਨ
09-Dec-2021 ਚੰਡੀਗੜ੍ਹ ਹਰੀਸ਼ ਕੁਮਾਰ ਜੈਨ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜਰੀ ਵਿੱਚ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
09-Dec-2021 ਚੰਡੀਗੜ੍ਹ ਅਵਤਾਰ ਸਿੰਘ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜਰੀ ਵਿੱਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
08-Dec-2021 ਚੰਡੀਗੜ੍ਹ ਪੰਜਾਬ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਸੈਂਟਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਜਲਦ ਹੀ ਬਣਾਈ ਜਾਵੇਗੀ ਐਸ.ਓ.ਪੀ
06-Dec-2021 ਪਟਿਆਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜੇਲ ਸੁਧਾਰਾਂ ਲਈ ਅਹਿਮ ਪ੍ਰਾਜੈਕਟਾਂ ਦੀ ਸ਼ੁਰੂਆਤ
03-Dec-2021 ਜ਼ੀਰਾ/ਫਿਰੋਜ਼ਪੁਰ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੱਖਾਂ ਰੁਪਏ ਦੀ ਲਾਗਤ ਨਾਲ ਬਣਾਏ ਗਏ ਦੋ ਪੰਚਾਇਤ ਘਰਾਂ ਤੇ ਇੱਕ ਜਿੰਮ ਦਾ ਕੀਤਾ ਉਦਘਾਟਨ
27-Nov-2021 ਕਪੂਰਥਲਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਖੰਡ ਮਿੱਲਾਂ ਅੰਦਰ ਈਥਾਨੌਲ ਪਲਾਂਟ ਲਾਉਣ ’ਤੇ ਜ਼ੋਰ
26-Nov-2021 ਸ੍ਰੀ ਮੁਕਤਸਰ ਸਾਹਿਬ ਪੰਜਾਬ ਸਰਕਾਰ ਹਰ ਆਮ ਵਿਅਕਤੀ ਦੀ ਮੁਸ਼ਕਿਲ ਨੂੰ ਹਲ ਕਰਨ ਲਈ ਤੱਤਪਰ : ਸੁਖਜਿੰਦਰ ਸਿੰਘ ਰੰਧਾਵਾ
23-Nov-2021 ਭੋਗਪੁਰ (ਜਲੰਧਰ) ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਕਾਲੀ-ਭਾਜਪਾ ਸਰਕਾਰ ਵੇਲੇ ਪੰਚਾਇਤੀ ਫੰਡਾਂ 'ਚ ਕਥਿਤ ਵਿੱਤੀ ਗੜਬੜੀਆਂ ਦੀ ਜਾਂਚ ਦੇ ਹੁਕਮ
23-Nov-2021 ਭੋਗਪੁਰ (ਜਲੰਧਰ) ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ ਪਿੜ੍ਹਾਈ ਸੀਜ਼ਨ ਦੀ ਸ਼ੁਰੂਆਤ
20-Nov-2021 ਬਟਾਲਾ ਪ੍ਰਧਾਨ ਮੰਤਰੀ ਮੋਦੀ ਵੱਲੋਂ ਕਾਨੂੰਨ ਰੱਦ ਦਾ ਐਲਾਨ ਜਿਨਾਂ ਚਿਰ ਹਕੀਕਤ ’ਚ ਨਹੀਂ ਬਦਲਦਾ ਉਦੋਂ ਤੱਕ ਚੌਕਸ ਰਹਿਣ ਦੀ ਲੋੜ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
20-Nov-2021 ਬਿਆਸ ਪੰਜਾਬ ਦੇ ਮੁੱਦੇ ਇਕ-ਇਕ ਕਰਕੇ ਹੱਲ ਕੀਤੇ ਜਾਣਗੇ, ਹੁਣ ਵਾਰੀ ਕੇਬਲ ਨੈੱਟਵਰਕ ਦੀ : ਚਰਨਜੀਤ ਸਿੰਘ ਚੰਨੀ