15-May-2024 ਲੁਧਿਆਣਾ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ
14-Mar-2024 ਨਵੀਂ ਦਿੱਲੀ/ਲੁਧਿਆਣਾ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਵਾਂਗਾ : ਸੁਖਵਿੰਦਰ ਸਿੰਘ ਬਿੰਦਰਾ
29-Aug-2023 ਲੁਧਿਆਣਾ ਸੁਖਵਿੰਦਰ ਸਿੰਘ ਬਿੰਦਰਾ ਨੇ ਸੰਤ ਬਾਬਾ ਈਸ਼ਰ ਸਿੰਘ ਜੀ ਦੀ 48ਵੀਂ ਬਰਸੀ ਮੌਕੇ ਖੂਨ ਦਾਨ ਕੈੰਪ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
05-Aug-2023 ਲੁਧਿਆਣਾ ਗੌਰਮਿੰਟ ਕਾਲਜ ਲੁਧਿਆਣਾ ਵਿੱਚ ਯੁਵਾ ਸੰਵਾਦ ਸੰਮੇਲਨ ਦੇ ਮੁੱਖ ਮਹਿਮਾਨ ਸੁਖਵਿੰਦਰ ਬਿੰਦਰਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ
06-Jul-2023 ਅੰਮ੍ਰਿਤਸਰ ਸੁਨੀਲ ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਹੋਰ ਮਜ਼ਬੂਤ ਹੋਵੇਗੀ: ਸੁਖਵਿੰਦਰ ਬਿੰਦਰਾ
22-Jun-2023 ਲੁਧਿਆਣਾ ਅੰਨਾ ਜਲ ਸੇਵਾ ਟਰੱਸਟ ਵੱਲੋਂ ਸੁਖਵਿੰਦਰ ਬਿੰਦਰਾ ਦੇ ਹੱਥੋਂ ਟੀ.ਬੀ ਦੇ ਮਰੀਜ਼ਾਂ ਨੂੰ ਰਾਸ਼ਨ ਵੰਡਿਆ
13-Apr-2023 ਲੁਧਿਆਣਾ ਨੈਸ਼ਨਲ ਯੁਵਾ ਸੰਮੇਲਨ ਵਿੱਚ ਮੁੱਖ ਮਹਿਮਾਨ ਸੁਖਵਿੰਦਰ ਬਿੰਦਰਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ
10-Apr-2023 ਦਿੱਲੀ/ਲੁਧਿਆਣਾ ਸੁਖਵਿੰਦਰ ਬਿੰਦਰਾ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਮਨਸੁਖ ਮਾਂਡਵੀਆ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ
23-Mar-2023 ਲੁਧਿਆਣਾ ਓਲੀਵਰ ਕਿਡਜ਼ ਪਲੇਵੇਅ ਸਕੂਲ ਦੇ 13ਵੇਂ ਸਾਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਬਿੰਦਰਾ ਦਾ ਫੁੱਲਾਂ ਨਾਲ ਸੁਆਗਤ
07-Feb-2023 ਲੁਧਿਆਣਾ ਲੁਧਿਆਣਾ ਦੇ ਹਯਾਤ ਹੋਟਲ ਵਿੱਚ ਸੁਖਵਿੰਦਰ ਬਿੰਦਰਾ ਵਲੋਂ ਰੈਡੀਮੇਡ ਗਾਰਮੈਂਟਸ ਟ੍ਰੇਡ ਫੇਯਰ ਦਾ ਰਸਮੀ ਉਦਘਾਟਨ
12-Jan-2023 ਲੁਧਿਆਣਾ ਨੈਸ਼ਨਲ ਯੂਥ ਡੇ ਮੌਕੇ ਸੁਖਵਿੰਦਰ ਬਿੰਦਰਾ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵੱਧਣ ਲਈ ਪ੍ਰੇਰਨਾ ਦਿੱਤੀ
16-Dec-2022 ਲੁਧਿਆਣਾ ਸੁਖਵਿੰਦਰ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਲੋਧੀ ਕਲੱਬ ਸਪੋਰਟਸ ਕਾਰਨੀਵਲ 2022 "ਰਨ ਫਾਰ ਹੈਲਥ" ਮੈਰਾਥਨ ਵਿੱਚ ਸ਼ਿਰਕਤ ਕੀਤੀ
03-Dec-2022 ਲੁਧਿਆਣਾ ਰਾਣਾ ਗੁਰਮੀਤ ਸੋਢੀ ਨੂੰ ਬੀਜੇਪੀ ਦੀ ਰਾਸ਼ਟਰੀ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਤੇ ਹਾਈਕਮਾਨ ਦਾ ਧੰਨਵਾਦ : ਸੁਖਵਿੰਦਰ ਸਿੰਘ ਬਿੰਦਰਾ
29-Nov-2022 ਲੁਧਿਆਣਾ ਨੌਜਵਾਨਾਂ ਦੇ ਵਿਕਾਸ ਲਈ ਅਜਿਹੇ ਮੁਕਾਬਲਿਆਂ ਦਾ ਆਯੋਜਨ ਕਰਨਾ ਬਹੁਤ ਚੰਗੀ ਉਪਰਾਲਾ: ਸੁਖਵਿੰਦਰ ਸਿੰਘ ਬਿੰਦਰਾ
27-Sep-2022 ਲੁਧਿਆਣਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਣ ਤੇ ਪ੍ਰਧਾਨ ਮੰਤਰੀ ਦਾ ਧੰਨਵਾਦ : ਸੁਖਵਿੰਦਰ ਬਿੰਦਰਾ