19-Dec-2016 ਐਸ.ਏ.ਐਸ. ਨਗਰ (ਮੁਹਾਲੀ) ਪੰਜਾਬ ਮੰਡੀ ਬੋਰਡ ਵੱਲੋਂ 3698 ਕਰੋੜ ਦੀ ਲਾਗਤ ਨਾਲ 34916 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ , ਚੌੜਾ ਅਤੇ ਮਜਬੂਤ ਕੀਤਾ : ਤੇਜਿੰਦਰ ਪਾਲ ਸਿੰਘ ਸਿੱਧੂ
30-Jan-2016 ਐਸ.ਏ.ਐਸ. ਨਗਰ (ਮੁਹਾਲੀ) ਜ਼ਿਲ੍ਹੇ 'ਚ 413 ਕੈਂਸਰ ਪੀੜਤ ਮਰੀਜਾਂ ਨੂੰ 6 ਕਰੋੜ 19 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਇਲਾਜ ਲਈ ਵਿੱਤੀ ਸਹਾਇਤਾ ਵਜੋਂ ਪ੍ਰਦਾਨ ਕੀਤੀ : ਤੇਜਿੰਦਰ ਪਾਲ ਸਿੰਘ ਸਿੱਧੂ
19-Jan-2016 ਐਸ.ਏ.ਐਸ.ਨਗਰ ਟਰਾਂਸਫਾਰਮਰਾਂ ਅਤੇ ਖੰਭਿਆਂ ਤੇ ਨੀਵੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਠੀਕ ਕਰਨ ਨੂੰ ਯਕੀਨੀ ਬਣਾਇਆ ਜਾਵੇ : ਤੇਜਿੰਦਰ ਪਾਲ ਸਿੰਘ ਸਿੱਧੂ
15-Jan-2016 ਐਸ.ਏ.ਐਸ. ਨਗਰ (ਮੁਹਾਲੀ) ਜ਼ਿਲ੍ਹੇ 'ਚ 15149 ਪੰਜੀਕ੍ਰਿਤ ਉਸਾਰੀ ਕਿਰਤੀਆਂ ਨੂੰ 01 ਕਰੋੜ 87 ਲੱਖ 16 ਹਜ਼ਾਰ 774 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ : ਤੇਜਿੰਦਰ ਪਾਲ ਸਿੰਘ ਸਿੱਧੂ
12-Jan-2016 ਐਸ.ਏ.ਐਸ.ਨਗਰ ਸੰਗਤ ਦਰਸ਼ਨ ਪ੍ਰੋਗਰਾਮ ਅਧੀਨ ਪਿੰਡ ਪੱਧਰ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਕੇ ਮੌਕੇ ਤੇ ਹੱਲ ਕੀਤਾ ਜਾਵੇਗਾ : ਸਿੱਧੂ
11-Jan-2016 ਐਸ.ਏ.ਐਸ. ਨਗਰ (ਮੁਹਾਲੀ) ਭਾਗੋ ਮਾਜਰਾ ਵਿਖੇ 03 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀਂ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਜ਼ਿਲ੍ਹੇ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗੀ : ਤੇਜਿੰਦਰ ਪਾਲ ਸਿੰਘ ਸਿੱਧੂ
08-Jan-2016 ਐਸ.ਏ.ਐਸ.ਨਗਰ ਪ੍ਰਧਾਨ ਮੰਤਰੀ ਜਨ-ਧੰਨ ਯੋਜਨਾ ਤਹਿਤ ਰੁਪਏ ਡੈਬਿਟ ਕਾਰਡ ਬਣਾਉਣ ਦਾ 100ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇ : ਸਿੱਧੂ
06-Jan-2016 ਐਸ.ਏ.ਐਸ.ਨਗਰ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ ਨਹੀਂ ਆਉਣ ਦਿੱਤੀ ਜਾਵੇਗੀ : ਤੇਜਿੰਦਰ ਪਾਲ ਸਿੰਘ ਸਿੱਧੂ
06-Jan-2016 ਐਸ.ਏ.ਐਸ. ਨਗਰ (ਮੁਹਾਲੀ) ਡਿਪਟੀ ਕਮਿਸ਼ਨਰ ਨੇ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੋਸਾਇਟੀ ਦਾ ਕੈਲੰਡਰ ਕੀਤਾ ਜਾਰੀ
05-Jan-2016 ਐਸ.ਏ.ਐਸ.ਨਗਰ ਡਿਪਟੀ ਕਮਿਸ਼ਨਰ ਵੱਲੋਂ ਸਾਲ 2016-17 ਲਈ 5484 ਕਰੋੜ 32 ਲੱਖ 60 ਹਜ਼ਾਰ ਰੁਪਏ ਦੀ ਰਿਣ ਯੋਜਨਾ ਕੀਤੀ ਜਾਰੀ
05-Jan-2016 ਐਸ.ਏ.ਐਸ.ਨਗਰ ਡਿਪਟੀ ਕਮਿਸ਼ਨਰ ਵੱਲੋਂ ਆਪਸੀ ਤਾਲਮੇਲ, ਸੁਰੱਖਿਆ , ਏਅਰ ਫੋਰਸ ਸਟੇਸ਼ਨ ਨੇੜੇ ਨਜਾਇਜ ਕਬਜਿਆਂ ਨੂੰ ਦੂਰ ਕਰਨ ਲਈ ਫੋਜ, ਏਅਰ ਫੋਰਸ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ
19-Nov-2015 ਐਸ.ਏ.ਐਸ. ਨਗਰ (ਮੁਹਾਲੀ) ਜ਼ਿਲ੍ਹੇ 'ਚ 389 ਕੈਂਸਰ ਪੀੜਤ ਮਰੀਜਾਂ ਨੂੰ 5 ਕਰੋੜ 83 ਲੱਖ 5 ਹਜ਼ਾਰ ਰੁਪਏ ਦੀ ਰਾਸ਼ੀ ਇਲਾਜ ਲਈ ਵਿੱਤੀ ਸਹਾਇਤਾ ਵਜੋਂ ਪ੍ਰਦਾਨ ਕੀਤੀ : ਤੇਜਿੰਦਰ ਪਾਲ ਸਿੰਘ ਸਿੱਧੂ
18-Nov-2015 ਐਸ.ਏ.ਐਸ. ਨਗਰ (ਮੁਹਾਲੀ) ਐਸ.ਏ.ਐਸ.ਨਗਰ ਜ਼ਿਲ੍ਹੇ 'ਚ ਮਗਨਰੇਗਾ ਸਕੀਮ ਤਹਿਤ 8 ਕਰੋੜ 75 ਲੱਖ 63 ਹਜ਼ਾਰ ਰੁਪਏ ਖਰਚ ਕੀਤੇ : ਤੇਜਿੰਦਰ ਪਾਲ ਸਿੰਘ ਸਿੱਧੂ
17-Nov-2015 ਐਸ.ਏ.ਐਸ.ਨਗਰ ਲਾਂਡਰਾਂ ਟੀ-ਪੁਆਇੰਟ ਤੇ 150 ਕਰੋੜ ਰੁਪਏ ਦੀ ਲਾਗਤ ਨਾਲ ਫਲਾਈ ਓਵਰ ਬਣਾਉਣ ਦੀ ਤਜਵੀਜ : ਤੇਜਿੰਦਰ ਪਾਲ ਸਿੰਘ ਸਿੱਧੂ
09-Nov-2015 ਐਸ.ਏ.ਐਸ. ਨਗਰ (ਮੁਹਾਲੀ) ਡਿਪਟੀ ਕਮਿਸ਼ਨਰ ਵੱਲੋ ਬਲੌਂਗੀ ਅਤੇ ਇਸ ਤੇ ਨੇੜਲੇ ਇਲਾਕੇ 'ਚ ਪਾਣੀ ਦੀ ਨਿਕਾਸੀ ਦੇ ਸਥਾਈ ਹੱਲ ਲਈ ਮੁੱਖ ਪ੍ਰਸਾਸ਼ਕ ਗਮਾਡਾ ਅਤੇ ਮੁੱਖ ਪ੍ਰਸ਼ਾਸਕ ਪੁੱਡਾ ਨੂੰ ਲਿੱਖਿਆ ਅਰਧ ਸਰਕਾਰੀ ਪੱਤਰ
04-Nov-2015 ਐਸ.ਏ.ਐਸ. ਨਗਰ (ਮੁਹਾਲੀ) ਬਲੌਂਗੀ ਨੇੜੇ ਲੰਘਦੀ ਪਟਿਆਲਾ ਕੀ ਰਾਓ ਨੂੰ ਸ਼ੈਰਗਾਹ ਵਜੋਂ ਵਿਕਸਿਤ ਕੀਤਾ ਜਾਵੇਗਾ : ਤੇਜਿੰਦਰ ਪਾਲ ਸਿੰਘ ਸਿੱਧੂ
21-Oct-2015 ਐਸ.ਏ.ਐਸ. ਨਗਰ (ਮੁਹਾਲੀ) ਅਧਿਕਾਰੀ ਵਿਕਾਸ ਕਾਰਜ਼ਾਂ ਦੇ ਮਿਆਰੀ ਹੋਣ ਨੂੰ ਯਕੀਨੀ ਬਣਾਉਣ : ਤੇਜਿੰਦਰ ਪਾਲ ਸਿੰਘ ਸਿੱਧੂ
19-Oct-2015 ਐਸ.ਏ.ਐਸ ਨਗਰ ਅਮਨ ਤੇ ਸ਼ਾਤੀ ਭੰਗ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਤੋਂ ਪੂਰੀ ਤਰਾਂਹ ਸੁਚੇਤ ਰਹਿਣ ਦੀ ਲੋੜ : ਤੇਜਿੰਦਰਪਾਲ ਸਿੰਘ ਸਿੱਧੂ
10-Oct-2015 ਐਸ.ਏ.ਐਸ ਨਗਰ ਡਿਪਟੀ ਕਮਿਸ਼ਨਰ ਨੇ ਡੇਂਗੂ ਦੇ ਕੇਸਾਂ 'ਚ ਹੋ ਰਹੇ ਵਾਧੇ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ, ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਚੈਕਿੰਗ ਕਰਵਾਉਣ ਦੀਆ ਦਿੱਤੀਆਂ ਹਦਾਇਤਾਂ
07-Oct-2015 ਐਸ.ਏ.ਐਸ.ਨਗਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ 'ਚ 3866 ਵਿਦਿਆਰਥੀਣਾਂ ਨੂੰ 01 ਕਰੋੜ 01 ਲੱਖ 48 ਹਜ਼ਾਰ ਰੁਪਏ ਦੇ ਮੁਫਤ ਸਾਇਕਲ ਵੰਡੇ ਜਾਣਗੇ:ਤੇਜਿੰਦਰਪਾਲ ਸਿੰਘ ਸਿੱਧੂ
05-Oct-2015 ਐਸ.ਏ.ਐਸ. ਨਗਰ (ਮੁਹਾਲੀ) ਮੁੱਖ ਸਕੱਤਰ ਵਲੋਂ ਆਈ ਐਸ ਬੀ ਮੋਹਾਲੀ ਵਿਖੇ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀਆਂ ਤਿਆਰੀਆਂ ਦਾ ਜਾਇਜ਼ਾ
21-Sep-2015 ਐਸ.ਏ.ਐਸ.ਨਗਰ ਜ਼ਿਲ੍ਹੇ 'ਚ 368 ਕੈਂਸਰ ਪੀੜਤ ਮਰੀਜਾਂ ਨੂੰ 5 ਕਰੋੜ 52 ਲੱਖ ਰੁਪਏ ਦੀ ਰਾਸ਼ੀ ਇਲਾਜ ਲਈ ਵਿੱਤੀ ਸਹਾਇਤਾ ਵਜੋਂ ਪ੍ਰਦਾਨ ਕੀਤੀ : ਤੇਜਿੰਦਰਪਾਲ ਸਿੰਘ ਸਿੱਧੂ
17-Aug-2015 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਾਬਕਾ ਸੈਨਿਕਾ /ਵਿਧਵਾਵਾਂ ਅਤੇ ਬੱਚਿਆਂ ਨੂੰ ਵੱਖ ਵੱਖ ਸਕੀਮਾਂ ਤਹਿਤ 27 ਲੱਖ 48 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ : ਤੇਜਿੰਦਰ ਪਾਲ ਸਿੰਘ ਸਿੱਧੂ
12-Aug-2015 ਐਸ.ਏ.ਐਸ.ਨਗਰ ਪਿੰਡ ਭਾਗੋ ਮਾਜਰਾ ਵਿਖੇ ਖੁੱਲਣ ਵਾਲੀ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗੀ : ਤੇਜਿੰਦਰ ਪਾਲ ਸਿੰਘ ਸਿੱਧੂ
06-Aug-2015 ਐਸ.ਏ.ਐਸ.ਨਗਰ (ਮੁਹਾਲੀ) ਕੁਦਰਤੀ ਆਫਤਾਂ ਨਾਲ ਨਜਿਠੱਣ ਲਈ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਨੂੰ ਅਪਣਾਉਣ ਦੀ ਲੋੜ : ਕਮਲ ਕਿਸੋਰ
04-Aug-2015 ਐਸ.ਏ.ਐਸ.ਨਗਰ ਪਟਵਾਰੀ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੇ ਕੰਮ ਪੁਰੀ ਪਾਰਦਰਸ਼ਤਾ ਅਤੇ ਸੇਵਾ ਭਾਵਨਾ ਨਾਲ ਕਰਨ ਨੂੰ ਯਕੀਨੀ ਬਣਾਉਣ : ਤੇਜਿੰਦਰ ਪਾਲ ਸਿੰਘ