05-Oct-2020 ਪੱਟੀ, (ਤਰਨ ਤਾਰਨ) ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ਕਿਸਾਨਾਂ ਨੂੰ ਲੁੱਟਣ ਦੀ ਦਿੱਤੀ ਅਜ਼ਾਦੀ- ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ