26-Feb-2018 ਖਰੜ ਦੀ ਹੋਲੀ ਵੰਡਰ ਸਮਾਰਟ ਸਕੂਲ ਵੱਲੋਂ ਬੱਚਿਆਂ ਨੂੰ ਤੰਦਰੁਸਤੀ ਭਰੀ ਖ਼ੁਰਾਕ ਨਾਲ ਜੋੜਨ ਦੇ ਮੰਤਵ ਨਾਲ ਗਰੀਨ ਡੇ ਦਾ ਆਯੋਜਨ
12-Feb-2018 ਖਰੜ ਦੀ ਹੋਲੀ ਵੰਡਰਜ਼ ਸਕੂਲ ਵਿਖੇ ਆਰਟ ਐਂਡ ਕਰਾਫ਼ਟ ਵਰਕਸ਼ਾਪ ਦਾ ਆਯੋਜਨ, ਵਿਦਿਆਰਥੀਆਂ ਨੇ ਵਿਲੱਖਣ ਪ੍ਰਤਿਭਾਵਾਂ ਦਾ ਕੀਤਾ ਪ੍ਰਦਰਸ਼ਨ
04-Jan-2018 ਖਰੜ ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ 'ਚ ਛੋਟੇ ਛੋਟੇ ਬੱਚਿਆਂ ਨੇ ਗੁਰਪੁਰਬ ਮੌਕੇ ਗੁਰਦੁਆਰਾ ਸਾਹਿਬ ਜਾ ਕੇ ਕੀਰਤਨ ਦਾ ਅਨੰਦ ਮਾਣਿਆ
16-Dec-2017 ਐਸ.ਏ.ਐਸ. ਨਗਰ (ਮੁਹਾਲੀ) ਦੀ ਹੋਲੀ ਵੰਡਰ ਸਮਾਰਟ ਸਕੂਲ ਦੇ ਸਾਲਾਨਾ ਸਮਾਗਮ 'ਚ ਵਿਦਿਆਰਥੀਆਂ ਨੇ ਰੰਗ ਬੰਨ੍ਹਿਆ
14-Nov-2017 ਐਸ.ਏ.ਐਸ. ਨਗਰ (ਮੁਹਾਲੀ) ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ ਅੰਤਰ ਰਾਸ਼ਟਰੀ ਬਾਲ ਦਿਵਸ ਮੌਕੇ ਰੰਗਾ ਰੰਗ ਪ੍ਰੋਗਰਾਮਾਂ ਦਾ ਆਯੋਜਨ
28-Feb-2017 ਐਸ.ਏ.ਐਸ. ਨਗਰ (ਮੁਹਾਲੀ) ਦੀ ਹੋਲੀ ਵੰਡਰ ਸਮਾਰਟ ਸਕੂਲ ਵਿਖੇ ਵਿਦਿਆਰਥੀਆਂ ਵੱਲੋਂ ਸਾਇੰਸ ਅਤੇ ਹਿਸਾਬ ਵਿਸ਼ੇ ਤੇ ਪ੍ਰਦਰਸ਼ਨੀ ਦਾ ਆਯੋਜਨ
08-Feb-2017 ਐਸ.ਏ.ਐਸ. ਨਗਰ (ਮੁਹਾਲੀ) ਦੀ ਹੋਲੀ ਵੰਡਰ ਸਮਾਰਟ ਸਕੂਲ 'ਚ ਵਿਦਿਆਰਥੀਆਂ ਦੀ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਲਈ ਕਰਵਾਏ ਗਏ ਰੋਚਕ ਸ਼ੋ ਐਂਡ ਟੈਲ ਸਪੀਚ ਮੁਕਾਬਲੇ
10-Jan-2017 ਐਸ.ਏ.ਐਸ. ਨਗਰ (ਮੁਹਾਲੀ) ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ ਇੰਟਰ ਹਾਊਸ ਕੁਇਜ਼ ਮੁਕਾਬਲਿਆਂ ਦਾ ਆਯੋਜਨ, ਉੱਨਤੀ ਹਾਊਸ ਰਿਹਾ ਜੇਤੂ
27-Oct-2016 ਐਸ.ਏ.ਐਸ. ਨਗਰ (ਮੁਹਾਲੀ) ਦੀ ਹੋਲੀ ਵੰਡਰ ਸਮਾਰਟ ਸਕੂਲ ਦੇ ਵਿਦਿਆਰਥੀਆਂ ਮਨਾਈ ਪ੍ਰਦੂਸ਼ਣ ਰਹਿਤ ਦੀਵਾਲੀ, ਰੰਗੋਲੀ ਬਣਾ ਕੇ ਖ਼ੂਬਸੂਰਤ ਮਨਾਈ ਦੀਵਾਲੀ
04-Oct-2016 ਐਸ.ਏ.ਐਸ. ਨਗਰ (ਮੁਹਾਲੀ) ਦੀ ਹੋਲੀ ਵੰਡਰ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਕੀਤਾ ਦੌਰਾ, ਬਜ਼ੁਰਗਾਂ ਨਾਲ ਰੌਣਕਾਂ ਭਰਿਆਂ ਬਿਤਾਇਆ ਦਿਨ
05-Sep-2016 ਖਰੜ ਦੀ ਹੋਲੀ ਵੰਡਰ ਸਕੂਲ 'ਚ ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਨੇ ਆਪਣੇ ਗੁਰੂਆਂ ਨੂੰ ਫੁੱਲ ਤੇ ਤੋਹਫੇ ਦਿਤੇ
17-Aug-2016 ਐਸ.ਏ.ਐਸ. ਨਗਰ (ਮੁਹਾਲੀ) ਦੀ ਹੋਲੀ ਵੰਡਰ ਸਕੂਲ ਭੈਣ ਭਰਾ ਦੇ ਰਿਸ਼ਤੇ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਮਨਾਇਆਂ ਗਿਆ
05-Aug-2016 ਐਸ.ਏ.ਐਸ. ਨਗਰ (ਮੁਹਾਲੀ) ਦੀ ਹੋਲੀ ਵੰਡਰ ਸਮਾਰਟ ਸਕੂਲ 'ਚ ਲੱਗੀਆਂ ਤੀਆਂ ਦੀ ਰੌਣਕਾਂ, ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਨੂੰ ਜਾਣਿਆ
30-Jul-2016 ਐਸ.ਏ.ਐਸ. ਨਗਰ (ਮੁਹਾਲੀ) ਦੀ ਹੋਲੀ ਵੰਡਰ ਸਮਾਰਟ ਸਕੂਲ 'ਚ ਮਨਾਇਆ ਗਿਆ ਜਾਨਵਰਾਂ ਦੀ ਸੁਰੱਖਿਆ ਦਾ ਜਾਗਰੂਕਤਾ ਹਫ਼ਤਾ