02-Jun-2025 ਸ੍ਰੀ ਮੁਕਤਸਰ ਸਾਹਿਬ/ਮਲੋਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਕਚਹਿਰੀ ਕੰਪਲੈਕਸ ਮਲੋਟ ਅਤੇ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਪੌਦੇ ਲਗਾਏ ਗਏ : ਹਿਮਾਂਸ਼ੂ ਅਰੋੜਾ
15-Nov-2024 ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਗੁਰਪੁਰਬ ਮੌਕੇ ਪੌਦੇ ਲਗਾ ਕੇ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਕੁਦਰਤੀ ਸ੍ਰੋਤਾਂ ਨੂੰ ਬਚਾਉਣ ਦਾ ਦਿਤਾ ਸੰਦੇਸ਼
30-Sep-2024 ਫਾਜ਼ਿਲਕਾ ਏਕ ਪੇੜ ਮਾਂ ਕੇ ਨਾਮ ਮੁਹਿਮ ਦੇ ਸਮਾਪਨ ਮੌਕੇ ਜੁਡੀਸ਼ੀਅਲ ਅਫਸਰਾਂ ਵੱਲੋ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਖੇ ਬੂਟੇ ਲਗਾਏ
24-Sep-2024 ਰੂਪਨਗਰ ਜਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ ਵੱਲੋਂ ਆਈ.ਈ.ਟੀ ਭੱਦਲ, ਰੂਪਨਗਰ ਵਿਖੇ ਨਸ਼ਿਆਂ ਸਬੰਧੀ ਖਾਸ ਸੈਮੀਨਾਰ ਅਤੇ ‘ਮਿੰਨੀ ਫੋਰੈਸਟ’ਦਾ ਉਦਘਾਟਨ ਕੀਤਾ ਗਿਆ
21-Sep-2024 ਮੋਗਾ “ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਤਹਿਤ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਬੂਟੇ ਲਗਾਏ
17-Sep-2024 ਫ਼ਤਹਿਗੜ੍ਹ ਸਾਹਿਬ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਸਮੇਂ ਦੀ ਲੋੜ - ਵਿਧਾਇਕ ਲਖਬੀਰ ਸਿੰਘ ਰਾਏ
11-Sep-2024 ਸ੍ਰੀ ਮੁਕਤਸਰ ਸਾਹਿਬ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੀਨੀਅਰ ਸਕੈਂਡਰੀ ਸਕੂਲ ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਅਤੇ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ
09-Sep-2024 ਫਾਜ਼ਿਲਕਾ ਏਕ ਪੇੜ ਮਾਂ ਕੇ ਨਾਮ ਮੁਹਿਮ ਦੇ ਤਹਿਤ ਜੁਡੀਸ਼ੀਅਲ ਅਫਸਰਾਂ ਵੱਲੋ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਬਾਹਰ ਬੋਡਰ ਰੌਡ ਤੇ ਬੂਟੇ ਲਗਾਏ ਗਏ
07-Sep-2024 ਹੁਸ਼ਿਆਰਪੁਰ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਵਾਤਾਵਰਨ ਦੀ ਸੰਭਾਲ ਲਈ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ
03-Sep-2024 ਮੋਗਾ “ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਅੰਮ੍ਰਿਤਸਰ ਰੋਡ ਵਿਖੇ ਲਗਾਏ ਬੂਟੇ
30-Aug-2024 ਮੋਗਾ “ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ
22-Aug-2024 ਐਸ.ਏ.ਐਸ.ਨਗਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਏਮਜ਼ ਮੋਹਾਲੀ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ
22-Aug-2024 ਅੰਮ੍ਰਿਤਸਰ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਸਮਾਜ ਸੇਵੀ ਸੰਸਥਾਵਾ ਦੇ ਸਹਿਯੋਗ ਨਾਲ ਬੂਟੇ ਲਾਉਣ ਦੀ ਕੀਤੀ ਸ਼ੁਰੂਆਤ
20-Aug-2024 ਐਸ.ਏ.ਐਸ. ਨਗਰ ( ਮੁਹਾਲੀ) ਹਰਚੰਦ ਸਿੰਘ ਬਰਸਟ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਦਿੱਤਾ ਸੱਦਾ
13-Aug-2024 ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਦੇਂ ਰਸਤਿਆਂ 'ਤੇ ਬੂਟੇ ਲਗਾਏ ਗਏ
12-Aug-2024 ਖਰੜ ਲਾਈਨਜ਼ ਕਲੱਬ ਖਰੜ ਉਮੰਗ ਵੱਲੋਂ ਨਸ਼ਿਆਂ ਅਤੇ ਵਾਤਵਰਨ ਦੀ ਸਾਂਭ ਸੰਭਾਲ, ਰੁੱਖ ਲਗਾਉਣ ਸੰਬਧੀ 15 ਦਿਨਾਂ ਮੁਹਿੰਮ ਦਾ ਆਯੋਜਨ
11-Aug-2024 ਬਟਾਲਾ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਡਾਲਾ ਗ੍ਰੰਥੀਆਂ ਦੇ ਗੁਰਦੁਆਰਾ ਸਾਹਿਬ ,ਵਿਸ਼ਰਾਮ ਘਰ ਅਤੇ ਬੱਸ ਸਟੈਂਡ ਨੇੜੇ ਪੌਦੇ ਲਗਾਏ
08-Aug-2024 ਫਾਜ਼ਿਲਕਾ ਖੂਸ਼ੀ ਫਾਊਂਡੇਸ਼ਨ ਵੱਲੋਂ ਸਰਕਾਰੀ ਹਾਈ ਸਕੂਲ ਕਰਨੀ ਖੇੜਾ ਅਤੇ ਸਰਕਾਰੀ ਹਾਈ ਸਕੂਲ ਪੱਕਾ ਚਿਸ਼ਤੀ ਸਮੇਤ ਪਿੰਡ ਵਿਖ਼ੇ 1000 ਪੌਦੇ ਲਗਾਏ