17-Feb-2022 ਫਤਿਹਗੜ੍ਹ ਚੂੜੀਆਂ ਕਾਂਗਰਸ ਪਾਰਟੀ ਪੂਰਨ ਬਹੁਮਤ ਹਾਸਲ ਕਰ ਕੇ ਪੰਜਾਬ ਵਿੱਚ ਮੁੜ ਸਰਕਾਰ ਬਣਾਵੇਗੀ : ਤ੍ਰਿਪਤ ਬਾਜਵਾ
17-Feb-2022 ਬਟਾਲਾ ਤ੍ਰਿਪਤ ਬਾਜਵਾ ਵਲੋਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਫ਼ਿਰਕੂ ਸੋਚ ਨੂੰ ਨਕਾਰ ਕੇ ਧਰਮ ਨਿਰਪੱਖ ਕਾਂਗਰਸ ਨੂੰ ਵੋਟਾਂ ਪਾਉਣ ਦੀ ਅਪੀਲ
16-Feb-2022 ਫ਼ਤਹਿਗੜ੍ਹ ਚੂੜੀਆਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਹੋਂਦ ਨੂੰ ਖਤਰਾ ਖੜ੍ਹਾ ਹੋ ਜਾਵੇਗਾ : ਤ੍ਰਿਪਤ ਰਜਿੰਦਰ ਸਿੰਘ ਬਾਜਵਾ
15-Feb-2022 ਫ਼ਤਹਿਗੜ੍ਹ ਚੂੜੀਆਂ ਸਿਰਫ ਕਾਂਗਰਸ ਪਾਰਟੀ ਹੀ ਦਲਿਤ ਤੇ ਪੱਛੜੇ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ : ਤ੍ਰਿਪਤ ਬਾਜਵਾ
14-Feb-2022 ਬਟਾਲਾ ਅਕਾਲੀ ਦਲ 1996 ਦੀ ਤਰਾਂ ਚੋਣਾਂ ਤੋਂ ਬਾਅਦ ਭਾਜਪਾ ਨਾਲ ਰਲ ਕੇ ਬਹੁਜਨ ਸਮਾਜ ਨਾਲ ਵਿਸ਼ਵਾਸ਼ਘਾਤ ਕਰੇਗਾ : ਤ੍ਰਿਪਤ ਰਜਿੰਦਰ ਸਿੰਘ ਬਾਜਵਾ
13-Feb-2022 ਬਟਾਲਾ ਬੇਅਦਬੀ, ਅਤਿਵਾਦ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਅਕਾਲੀ ਦਲ ਨੂੰ ਕਰਾਰੀ ਹਾਰ ਦਿਉ : ਤਿ੍ਪਤ ਰਜਿੰਦਰ ਸਿੰਘ ਬਾਜਵਾ
11-Feb-2022 ਫਤਹਿਗੜ੍ਹ ਚੂੜੀਆਂ / ਬਟਾਲਾ ਜੇ ਮੁੜ ਸੇਵਾ ਦਾ ਮੌਕਾ ਮਿਲਿਆ ਤਾਂ ਫਤਹਿਗੜ੍ਹ ਚੂੜੀਆਂ ਨੂੰ ਸੂਬੇ ਦਾ ਸਭ ਤੋਂ ਵੱਧ ਵਿਕਸਤ ਹਲਕਾ ਬਣਾਉਣ ਦਾ ਟੀਚਾ ਹਾਸਲ ਕਰਾਂਗੇ-ਤ੍ਰਿਪਤ ਬਾਜਵਾ
10-Feb-2022 ਫ਼ਤਹਿਗੜ੍ਹ ਚੂੜੀਆਂ ਪੰਜਾਬ ਦੇ ਲੋਕ ਮਾਫ਼ੀਆ ਰਾਜ ਦੇ ਸਰਗਨੇ ਸੁਖਬੀਰ-ਮਜੀਠੀਏ ਦੀ ਥਾਂ ਵਿਕਾਸ ਪੁਰਖ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਗੇ : ਤ੍ਰਿਪਤ ਰਜਿੰਦਰ ਸਿੰਘ ਬਾਜਵਾ
02-Jan-2022 ਬਟਾਲਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਵੇਂ ਸਾਲ ’ਤੇ ਬਟਾਲਾ ਵਾਸੀਆਂ ਨੂੰ ਦਿੱਤਾ ਇੱਕ ਹੋਰ ਸ਼ਾਨਦਾਰ ਤੋਹਫ਼ਾ
23-Dec-2021 ਐਸ.ਏ.ਐਸ.ਨਗਰ ਤ੍ਰਿਪਤ ਬਾਜਵਾ ਨੇ ਚੰਗੇ ਸ਼ਾਸਨ, ਸਮਾਜਿਕ ਸਮਾਵੇਸ਼, ਮਹਿਲਾ ਸਸ਼ਕਤੀਕਰਨ ਅਤੇ ਆਰਥਿਕ ਵਿਕਾਸ ਵਿੱਚ ਪੀਆਰਆਈਜ਼ ਦੀ ਭੂਮਿਕਾ ਦੀ ਕੀਤੀ ਸ਼ਲਾਘਾ
23-Dec-2021 ਐਸ.ਏ.ਐਸ. ਨਗਰ ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 250 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
14-Dec-2021 ਚੰਡੀਗੜ੍ਹ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ
06-Dec-2021 ਬਟਾਲਾ ਸਾਧੂ ਸਮਾਜ ਵੀਰ ਪਾਬੂ ਜੀ ਰਾਠੌੜ ਮਹਾਰਾਜ ਸੇਵਾ ਸੁਸਾਇਟੀ ਨੇ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ
28-Nov-2021 ਬਟਾਲਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਵਿਖੇ ਗਊਸ਼ਾਲਾ ਦੇ ਨਵੇਂ ਸ਼ੈੱਡ ਦਾ ਨੀਂਹ ਪੱਥਰ ਰੱਖਿਆ
28-Nov-2021 ਬਟਾਲਾ ਅਸ਼ਵਨੀ ਸੇਖੜੀ ਮੇਰੇ ’ਤੇ ਲਗਾਏ ਜਾ ਰਹੇ ਇਲਜ਼ਾਮਾਂ ਦਾ ਹਲਫ਼ੀਆ ਬਿਆਨ ਦੇਣ : ਤ੍ਰਿਪਤ ਰਜਿੰਦਰ ਸਿੰਘ ਬਾਜਵਾ
20-Nov-2021 ਬਟਾਲਾ ਪ੍ਰਧਾਨ ਮੰਤਰੀ ਮੋਦੀ ਵੱਲੋਂ ਕਾਨੂੰਨ ਰੱਦ ਦਾ ਐਲਾਨ ਜਿਨਾਂ ਚਿਰ ਹਕੀਕਤ ’ਚ ਨਹੀਂ ਬਦਲਦਾ ਉਦੋਂ ਤੱਕ ਚੌਕਸ ਰਹਿਣ ਦੀ ਲੋੜ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
19-Nov-2021 ਡੇਰਾ ਬਾਬਾ ਨਾਨਕ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ
09-Oct-2021 ਬਟਾਲਾ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਧੁੱਪਸੜੀ ਨਿਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਈ