24-Apr-2023 ਜ਼ੀ ਸਟੂਡੀਓਜ਼ ਨੇ ਵੀ.ਐੱਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ 'ਗੋਡੇ ਗੋਡੇ ਚਾਅ!' ਦੇ ਸਮੂਹ ਕਲਾਕਾਰਾਂ ਦੀ ਦਿਖ ਵਾਲਾ ਪਹਿਲਾ ਪੋਸਟਰ ਰਿਲੀਜ਼ ਕੀਤਾ ਹੈ।