09-Apr-2022 ਲੁਧਿਆਣਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਨੂੰ ਅਪਣਾਉਣਾ ਚਾਹੀਦਾ ਹੈ : ਚੰਦਰ ਗੈਂਦ
07-Apr-2022 ਲੁਧਿਆਣਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ “ਨੈਸ਼ਨਲ ਹੈਲਥ ਫੀਸਟ ਫਾਰ ਦਾ ਦਿਵਿਆਂਗਜਨ ਵੀ ਕੇਅਰ” ਦਾ ਕੀਤਾ ਉਦਘਾਟਨ
30-Mar-2022 ਲੁਧਿਆਣਾ ਆਪ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਨਾਹੀ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
30-Mar-2022 ਚੰਡੀਗੜ੍ਹ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜੀ ਦੀ ਫੀਸ ਵਸੂਲਣ ’ਤੇ ਲਗਾਮ ਲਾਉਣਾ ਕਰਾਂਤੀਕਾਰੀ ਫ਼ੈਸਲਾ : ਮਾਲਵਿੰਦਰ ਸਿੰਘ ਕੰਗ
28-Mar-2022 ਲੁਧਿਆਣਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਵਲੋਂ ਨੈਸ਼ਨਲ ਹਾਈਵੇ 'ਤੇ ਉਸਾਰੀ ਅਧੀਨ ਟਿੱਬਾ ਰੋਡ-ਤਾਜਪੁਰ ਰੋਡ ਪੁਲ ਦਾ ਮੁੱਦਾ ਡਿਪਟੀ ਕਮਿਸ਼ਨਰ ਕੋਲ ਚੁੱਕਿਆ
28-Feb-2022 ਲੁਧਿਆਣਾ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੀ.ਏ.ਪੀ.ਐਫ.,ਪੀ.ਏ.ਪੀ. ਤੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਨਿਗਰਾਨੀ : ਡਾ. ਐਸ. ਕਰੁਣਾ ਰਾਜੂ
16-Feb-2022 ਪਟਿਆਲਾ ਪਟਿਆਲਾ ਜ਼ਿਲ੍ਹੇ ਦੀ ਨਿਵੇਕਲੀ ਪਹਿਲਕਦਮੀ, ਚੋਣ ਅਮਲੇ ਦੀ ਸੁਵਿਧਾ ਲਈ ਡੀ.ਸੀ. ਨੇ ਪੰਜਾਬੀ 'ਚ ਜਾਰੀ ਕੀਤਾ ਕਿਤਾਬਚਾ
02-Feb-2022 ਲੁਧਿਆਣਾ ਵਿਧਾਨ ਸਭਾ ਚੋਣਾਂ-2022 : ਸਾਰੇ 14 ਚੋਣ ਅਬਜ਼ਰਵਰਾਂ ਵੱਲੋਂ ਅੱਜ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ
30-Jan-2022 ਲੁਧਿਆਣਾ ਡਿਪਟੀ ਕਮਿਸ਼ਨਰ ਦੀ ਅਪੀਲ ਤੋਂ ਬਾਅਦ ਅੱਜ 50 ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਕਰਵਾਇਆ ਆਪਣਾ ਟੀਕਾਕਰਣ
20-Dec-2021 ਲੁਧਿਆਣਾ ਗੁਰਮਤਿ ਸੰਗੀਤ‘ ਦੇ ਮਹਾਨ ਵਿਦਵਾਨ ਪ੍ਰੋ: ਕਰਤਾਰ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਪ੍ਰਦਾਨ ਪਦਮ ਸ੍ਰੀ ਪੁਰਸਕਾਰ ਡਿਪਟੀ ਕਮਿਸਨਰ ਰਾਹੀਂ ਹਸਪਤਾਲ ਪੁੱਜ ਕੇ ਭੇਂਟ
10-Dec-2021 ਲੁਧਿਆਣਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਹਰਪ੍ਰੀਤ ਸੰਧੂ ਦੁਆਰਾ ਲਿਖੀ ਕੌਫੀ ਟੇਬਲ ਬੁੱਕ 'ਸਾਡਾ ਸੋਹਣਾ ਪੰਜਾਬ' ਲਾਂਚ
02-Dec-2021 ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਸੰਸਥਾ ਇਨੀਸ਼ੀਏਟਰਜ਼ ਆਫ਼ ਚੇਂਜ ਦੇ ਸਹਿਯੋਗ ਨਾਲ 'ਆਈ ਵੋਟ ਆਈ ਲੀਡ ਮੁਹਿੰਮ' ਦਾ ਆਗਾਜ਼
27-Nov-2021 ਲੁਧਿਆਣਾ ਰੇਤ ਦੇ ਜੋ ਭਾਅ ਸਰਕਾਰ ਨੇ ਤੈਅ ਕੀਤੇ, ਉਸ ਤੋਂ ਵੱਧ ਨਾ ਵਸੂਲੇ ਜਾਣ : ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ
17-Nov-2021 ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਲੁਧਿਆਣਾ ਵਿੱਚ ਸਵੱਛ ਸਰਵੇਖਣ ਗ੍ਰਾਮੀਣ (ਐਸ.ਐਸ.ਜੀ.) 2021 ਦੀ ਸ਼ੁਰੂਆਤ
11-Nov-2021 ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾ ਕੇ ਨਵੀਂ ਮਿਸਾਲ ਕੀਤੀ ਕਾਇਮ : ਵਰਿੰਦਰ ਕੁਮਾਰ ਸ਼ਰਮਾ
29-Oct-2021 ਰਾਏਕੋਟ/ਲੁਧਿਆਣਾ ਐਮ.ਪੀ. ਤੇ ਡੀ.ਸੀ. ਵੱਲੋਂ ਲੁਧਿਆਣਾ ਦਾ ਪਹਿਲਾ ਆਨਲਾਈਨ ਸੀ.ਐਨ.ਜੀ. ਸਟੇਸ਼ਨ ਰਾਏਕੋਟ ਦੇ ਲੋਕਾਂ ਨੂੰ ਸਮਰਪਿਤ
01-Oct-2021 ਲੁਧਿਆਣਾ ਡੀ.ਸੀ. ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ ਜਾਗਰੂਕਤਾ ਵੈਨਾਂ ਰਵਾਨਾ
24-Sep-2021 ਲੁਧਿਆਣਾ ਪ੍ਰਸ਼ਾਸ਼ਨ ਵੱਲੋਂ ਮਿਸ਼ਨ ਰੈਡ ਸਕਾਈ ਅਧੀਨ, ਨਸ਼ੇ 'ਤੇ ਨਿਰਭਰ 200 ਵਿਅਕਤੀਆਂ ਨੂੰ ਕਰਵਾਇਆ ਰੋਜ਼ਗਾਰ ਮੁਹੱਈਆ
15-Sep-2021 ਲੁਧਿਆਣਾ ਡੀ.ਸੀ. ਵੱਲੋਂ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ (ਲੜਕੀਆਂ) ਵਿਖੇ ਤੀਜੇ ਰੋਜ਼ਗਾਰ ਮੇਲੇ ਦਾ ਉਦਘਾਟਨ
21-Aug-2021 ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਧੀਆਂ ਨੂੰ ਅੱਗੇ ਵਧਣ ਲਈ ਮੌਕੇ ਦੇਣ ਦਾ ਸੁਨੇਹਾ ਦਿੰਦੀ ਲਘੂ ਫ਼ਿਲਮ ਬੋਝ ਦਾ ਪੋਸਟਰ ਰਿਲੀਜ਼
19-Aug-2021 ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਦੀ ਪੂਰਵ ਸੰਧਿਆ ਮੌਕੇ 'ਨੇਚਰ ਅਰਾਊਂਡ ਲੁਧਿਆਣਾ' ਫੋਟੋ ਪ੍ਰਦਰਸ਼ਨੀ ਦਾ ਉਦਘਾਟਨ
19-Aug-2021 ਲੁਧਿਆਣਾ ਵਿਧਾਇਕ ਤੇ ਡੀ.ਸੀ. ਵੱਲੋਂ ਸਰਕਾਰੀ ਸੇਵਾਵਾਂ ਲਈ ਇੱਕ ਯੂਨੀਫਾਈਡ ਸਟੇਟ ਹੈਲਪਲਾਈਨ '1100' ਕੀਤੀ ਜਾਰੀ