25-Apr-2024 ਲੁਧਿਆਣਾ ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
10-Apr-2024 ਲੁਧਿਆਣਾ ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ
01-Apr-2024 ਪਟਿਆਲਾ ਵਿਜੀਲੈਂਸ ਕਰਮਚਾਰੀਆਂ ਦੇ ਨਾਮ ਉੱਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
28-Mar-2024 ਪਟਿਆਲਾ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
27-Mar-2024 ਹੁਸ਼ਿਆਰਪੁਰ ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ
21-Mar-2024 ਅੰਮ੍ਰਿਤਸਰ ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
20-Mar-2024 ਪਠਾਨਕੋਟ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
20-Mar-2024 ਸੰਗਰੂਰ ਅਦਾਲਤ 'ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ