05-Jan-2022 ਚੰਡੀਗੜ੍ਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀਆਂ 457 ਰਜਿਸਟਰਡ ਗਊਸਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇ
07-Jan-2022 ਸੰਗਰੂਰ ਵਿਜੈ ਇੰਦਰ ਸਿੰਗਲਾ ਨੇ ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਦਿੱਤੇ ਰੈਗੂਲਰ ਸੇਵਾਵਾਂ ਦੇ ਪੱਤਰ
28-Dec-2021 ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ) ਜੇ ਜਲਿਆਂਵਾਲਾ ਬਾਗ ਹੱਤਿਆਕਾਂਡ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਗੋਲੀ ਕਾਂਡ ਲਈ ਬਾਦਲ ਕਿਉਂ ਨਹੀਂ: ਚੰਨੀ
24-Dec-2021 ਸੰਗਰੂਰ ਵਿਜੈ ਇੰਦਰ ਸਿੰਗਲਾ ਨੇ ਰਣਬੀਰ ਕਾਲਜ ’ਚ 50 ਲੱਖ ਦੀ ਲਾਗਤ ਨਾਲ ਨਵਿਆਏ ਆਡੀਟੋਰੀਅਮ ਦਾ ਕੀਤਾ ਉਦਘਾਟਨ
23-Dec-2021 ਚੰਡੀਗੜ੍ਹ ਚਰਨਜੀਤ ਸਿੰਘ ਚੰਨੀ ਵੱਲੋਂ ਬਾਕੀ ਰਹਿੰਦੇ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ 1200 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ
17-Dec-2021 ਸੰਗਰੂਰ ਵਿਰਾਸਤ ਮੇਲਾ ਲੋਕ ਕਲਾਵਾਂ ਨੂੰ ਸਦੀਵੀ ਜਿਊਂਦਾ ਰੱਖਣ ਲਈ ਸੁਨਹਿਰੀ ਮੰਚ ਹੋ ਨਿਬੜਿਆ: ਵਿਜੈ ਇੰਦਰ ਸਿੰਗਲਾ
17-Dec-2021 ਸੰਗਰੂਰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਕਰਜ਼ਾ ਰਾਸ਼ੀ ਮਾਫ਼ ਕਰਨ ਦੇ ਸਰਟੀਫ਼ਿਕੇਟ ਸੌਂਪੇ
14-Dec-2021 ਸੰਗਰੂਰ 'ਆਪ' ਦੀ ਅਗਵਾਈ ਵਾਲੇ ਬਾਹਰੀ ਲੋਕ ਖੁਦ ਨੂੰ ਜਨਤਾ ਦੀ ਆਵਾਜ਼ ਵਜੋਂ ਪੇਸ਼ ਕਰਨ ਲਈ ਕਾਹਲੇ : ਚਰਨਜੀਤ ਸਿੰਘ ਚੰਨੀ
09-Dec-2021 ਸਮਾਣਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਵਿਧਾਇਕ ਰਾਜਿੰਦਰ ਸਿੰਘ ਵਲੋਂ ਸਮਾਣਾ ਵਿਖੇ ਭਾਖੜਾ ਨਹਿਰ 'ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਪੁਲ ਲੋਕ ਅਰਪਿਤ
06-Dec-2021 ਚੰਡੀਗੜ੍ਹ ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ‘ਚ ਨਵ-ਨਿਯੁਕਤ 20 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
03-Dec-2021 ਸੰਗਰੂਰ ਬਜ਼ੁਰਗਾਂ ਦੀ ਸੇਵਾ ਦੇ ਉਦੇਸ਼ ਨਾਲ ਲਗਾਏ ਜਾ ਰਹੇ ਹਨ ਲੜੀਵਾਰ ਮੈਡੀਕਲ ਕੈਂਪ : ਵਿਜੈ ਇੰਦਰ ਸਿੰਗਲਾ
30-Nov-2021 ਸੰਗਰੂਰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 2.93 ਕਰੋੜ ਰੁਪਏ ਦੇ ਚੈੱਕ ਪ੍ਰਦਾਨ
15-Nov-2021 ਡੇਰਾ ਬਾਬਾ ਨਾਨਕ (ਗੁਰਦਾਸਪੁਰ) ਸੁਖਜਿੰਦਰ ਸਿੰਘ ਰੰਧਾਵਾ ਤੇ ਵਿਜੈ ਇੰਦਰ ਸਿੰਗਲਾ ਵਲੋਂ ਗੁਰਦਾਸਪੁਰ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
27-Oct-2021 ਲੁਧਿਆਣਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ ਐਲਾਨ
09-Oct-2021 ਚੰਡੀਗੜ/ਲਖੀਮਪੁਰ ਖੀਰੀ ਵਿਜੈ ਇੰਦਰ ਸਿੰਗਲਾ ਲਖੀਮਪੁਰ ਖੀਰੀ ਵਿਖੇ ਨਵਜੋਤ ਸਿੱਧੂ ਨਾਲ ਭੁੱਖ ਹੜਤਾਲ ’ਤੇ ਬੈਠੇ
08-Oct-2021 ਲਖੀਮਪੁਰ ਖੀਰੀ/ਚੰਡੀਗੜ੍ਹ ਵਿਜੈ ਇੰਦਰ ਸਿੰਗਲਾ ਕੈਬਨਿਟ ਸਾਥੀਆਂ ਸਮੇਤ ਲਖੀਮਪੁਰ ਖੀਰੀ ਵਿਖੇ ਪੀੜਤ ਪਰਿਵਾਰਾਂ ਨੂੰ ਮਿਲੇ
02-Oct-2021 ਭਵਾਨੀਗੜ/ਸੰਗਰੂਰ ਵਿਜੈ ਇੰਦਰ ਸਿੰਗਲਾ ਨੂੰ ਮੁੜ ਕੈਬਨਿਟ ਮੰਤਰੀ ਬਣਾਏ ਜਾਣ ਦੇ ਸ਼ੁਕਰਾਨੇ ਵਜੋਂ ਸੰਗਰੂਰ ਹਲਕੇ ’ਚ ਵੱਖ-ਵੱਖ ਥਾਈਂ ਕਰਵਾਏ ਗਏ ਸਮਾਗਮ
28-Sep-2021 ਚੰਡੀਗੜ੍ਹ ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ ਅਹੁਦਾ ਸੰਭਾਲਿਆ
13-Sep-2021 ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ) ਮੁੱਖ ਮੰਤਰੀ ਨੇ ਬਾਦਲਾਂ ਵੱਲੋਂ ਖੇਤੀ ਕਾਨੂੰਨਾਂ ਉਤੇ ਦੋਹਰੇ ਮਾਪਦੰਡਾਂ ਲਈ ਅਕਾਲੀ ਦਲ ਨੂੰ ਘੇਰਿਆ
04-Sep-2021 ਸੰਗਰੂਰ ਸਾਰੇ ਪੰਜਾਬ ਦੇ ਅਧਿਆਪਕਾਂ ਨੇ ਵਿਜੈ ਇੰਦਰ ਸਿੰਗਲਾ ਵੱਲੋਂ ਸਿੱਖਿਆ ਖੇਤਰ ਨੂੰ ਨਿਖਾਰਨ ਲਈ ਪਾਏ ਯੋਗਦਾਨ ਦੀ ਕੀਤੀ ਸ਼ਲਾਘਾ
30-Aug-2021 ਸੰਗਰੂਰ ਵਿਜੈ ਇੰਦਰ ਸਿੰਗਲਾ ਦੀ ਸੋਚ ਤੋਂ ਪ੍ਰੇਰਿਤ ਹੋ ਕੇ ਉਦਯੋਗਪਤੀ ਦੁਰਗਾ ਦਾਸ ਗੋਇਲ ਨੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਛੱਡ ਚੁਣਿਆ ਕਾਂਗਰਸ ਦਾ ਸਾਥ