30-Jun-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਕਰਨ ਦਾ ਐਲਾਨ
30-Jun-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ
21-Jun-2023 ਚੰਡੀਗੜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼
08-Jun-2023 ਫਿਰੋਜ਼ਪੁਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਦਾ ਜਾਇਜ਼ਾ ਲੈਣ ਲਈ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ
25-May-2023 ਚੰਡੀਗੜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸੂਬੇ ਵਿੱਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼
02-May-2023 ਚੰਡੀਗੜ੍ਹ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼
24-Apr-2023 ਚੰਡੀਗੜ੍ਹ ਪਿਛਲੀ ਕਾਂਗਰਸ ਸਰਕਾਰ ਨੇ ਪਹਿਲੇ ਸਾਲ ਲਗਭਗ 8000 ਨੌਕਰੀਆਂ ਦਿੱਤੀਆਂ, ਜਦਕਿ ਸਾਡੀ ਸਰਕਾਰ ਨੇ ਹੁਣ ਤੱਕ 28,873 ਨੌਕਰੀਆਂ ਦਿੱਤੀਆਂ'
18-Apr-2023 ਚੰਡੀਗੜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਲੰਬਿਤ ਪਏ ਵਿਜੀਲੈਂਸ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਕਿਹਾ
27-Feb-2023 ਚੰਡੀਗੜ੍ਹ ਸਾਰੇ ਵਿਭਾਗ ਨਵੀਂ ਵਿਉਂਤਬੰਦੀ ਜ਼ਰੀਏ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣਗੇ : ਵਿਜੈ ਕੁਮਾਰ ਜੰਜੂਆ
07-Feb-2023 ਚੰਡੀਗੜ੍ਹ ਸੂਬੇ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫ਼ੀਸਦ ਤੱਕ ਘੱਟ ਕੀਤਾ ਜਾਵੇਗਾ : ਵਿਜੈ ਕੁਮਾਰ ਜੰਜੂਆ
02-Feb-2023 ਫਿਰੋਜ਼ਪੁਰ ਰਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਬੇਰੁਜ਼ਗਾਰੀ ਨੂੰ ਦੂਰ ਕਰਕੇ ਉਦਯੋਗੀਕਰਨ ਨੂੰ ਹੁਲਾਰਾ ਦਿੱਤਾ ਜਾਵੇਗਾ: ਬਨਵਾਰੀ ਲਾਲ ਪੁਰੋਹਿਤ
02-Feb-2023 ਫਾਜਿਲ਼ਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੀ ਆਣ ਬਾਣ ਅਤੇ ਸ਼ਾਨ ਬਰਕਰਾਰ ਰੱਖਣ ਲਈ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ
30-Jan-2023 ਚੰਡੀਗੜ੍ਹ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ
20-Jan-2023 ਚੰਡੀਗੜ੍ਹ ਮੁੱਖ ਸਕੱਤਰ ਵੱਲੋਂ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼
12-Jan-2023 ਐਸ.ਏ.ਐਸ. ਨਗਰ ਉੱਤਰੀ ਜ਼ੋਨਲ ਸਟੈਂਡਿੰਗ ਕਮੇਟੀ ਦੀ 20ਵੀਂ ਮੀਟਿੰਗ : ਪੰਜਾਬ ਨੇ ਸੂਬੇ ਦੇ ਹੱਕਾਂ ਅਤੇ ਅੰਤਰ-ਰਾਜੀ ਮਾਮਲਿਆਂ ਉੱਤੇ ਜ਼ੋਰਦਾਰ ਤਰੀਕੇ ਨਾਲ ਆਵਾਜ਼ ਉਠਾਈ
19-Dec-2022 ਚੰਡੀਗੜ੍ਹ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫਦ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਦਾ ਦਿਵਾਇਆ ਭਰੋਸਾ
16-Dec-2022 ਚੰਡੀਗੜ੍ਹ ਮੁਹਾਲੀ ਵਿਖੇ 12 ਜਨਵਰੀ ਨੂੰ ਹੋਵੇਗੀ ਨਾਰਥਰਨ ਜੋਨਲ ਕੌਂਸਲ ਦੀ 20ਵੀਂ ਸਟੈਂਡਿੰਗ ਕਮੇਟੀ ਦੀ ਮੀਟਿੰਗ-ਮੁੱਖ ਸਕੱਤਰ