05-Jan-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਧੀਕ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਨੇ ਜ਼ਿਲ੍ਹੇ ਵਿੱਚ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ