22-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਡੇਰਾਬੱਸੀ ਹਲਕੇ ਵਿੱਚ ਪੰਜ ਸਹਾਇਕ ਬੂਥ ਬਣਾਏ ਜਾਣਗੇ ਤਾਂ ਜੋ ਪ੍ਰਤੀ ਬੂਥ 1400 ਤੋਂ ਵੱਧ ਵੋਟਰ ਨਾ ਹੋਣ ਏ ਡੀ ਸੀ ਨੇ ਪ੍ਰਸਤਾਵ ਨੂੰ ਅੰਤਿਮ ਰੂਪ ਦੇਣ ਲਈ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ